Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ

June 05, 2026 08:27 PM
Rozana Sehaj times

ਪਟਿਆਲਾ  :  ਪਟਿਆਲਾ ਡਿਵੈਲਪਮੈਂਟ ਅਥਾਰਿਟੀ, ਪਟਿਆਲਾ (ਪੀ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਨੇ ਦੱਸਿਆ ਹੈ ਕਿ ਪੀ.ਡੀ.ਏ ਵਲੋਂ ਜਿਲ੍ਹਾ ਪਟਿਆਲਾ ਅੰਦਰ ਬਿਨਾਂ ਪ੍ਰਵਾਨਗੀ ਦੇ ਹੋਂਦ ਵਿਚ ਆਈਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਪਾਪਰਾ ਐਕਟ, 1995 ਦੀਆਂ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਇਸ ਸਬੰਧੀ ਕਈ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ ਅਤੇ ਸਬੰਧਤ ਸਬ-ਰਜਿਸਟਰਾਰਾਂ  ਨੂੰ ਇਨਾਂ 100 ਤੋਂ ਜ਼ਿਆਦਾ ਅਣ-ਅਧਿਕਾਰਤ ਕਲੋਨੀਆਂ ਵਿਚ ਪਲਾਟਾਂ ਦੀਆਂ ਰਜਿਸਟਰੀਆਂ ਦਰਜ ਨਾ ਕਰਨ ਸਬੰਧੀ ਵੀ ਲਿਖਿਆ ਗਿਆ ਹੈ। ਅਪਰਨਾ ਐਮ.ਬੀ. ਨੇ ਅੱਗੇ ਦੱਸਿਆ ਕਿ ਕਲੋਨੀਕਾਰਾਂ, ਪ੍ਰੋਮੋਟਰਾਂ ਵਲੋਂ ਇਨਾਂ ਅਣ-ਅਧਿਕਾਰਤ ਕਲੋਨੀਆਂ ਵਿਚ ਬੁਨਿਆਦੀ ਸਹੂਲਤਾਂ ਜਿਵੇਂ ਕਿ ਪਾਣੀ, ਸੀਵਰੇਜ, ਬਿਜਲੀ ਦੀ ਸਹੂਲਤਾਂ ਪ੍ਰਦਾਨ ਨਹੀਂ ਕੀਤੀ ਜਾਂਦੀਆਂ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਿਹਨਤ ਦੀ ਕਮਾਈ ਇਨਾਂ ਅਣ-ਅਧਿਕਾਰਤ ਕਲੋਨੀਆਂ ਵਿਚ ਨਾ ਲਗਾਉਣ ਅਤੇ ਇਨਾਂਅਣ-ਅਧਿਕਾਰਤ ਕਲੋਨੀਆ ਵਿਚ ਪੈਂਦੇ ਪਲਾਟਾਂ ਦੀ ਕੋਈ ਖਰੀਦੋ-ਫਰੋਖਤ ਨਾ ਕਰਨ। ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਨੇ ਲੋਕਾਂ ਨੂੰ ਸੂਚਿਤ ਕੀਤਾ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿਚ ਪੈਂਦੇ ਪਲਾਟਾਂ ਨੂੰ ਪੀਡੀਏ ਦਫਤਰ ਵਲੋਂ ਐਨ.ਓ.ਸੀ. ਜਾਰੀ ਨਹੀਂ ਕੀਤੇ ਜਾਂਦੇ। ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੀ ਸਾਰੀ  ਸੂਚੀ ਪੀ.ਡੀ.ਏ. ਪਟਿਆਲਾ ਦਫਤਰ ਦੀ ਵੈਬਸਾਈਟ https://www.pdapatiala.in/ ਉਪਰ ਵੀ ਵੇਖੀ ਜਾ ਸਕਦੀ ਹੈ। ਉਨ੍ਹਾਂ ਨੇ ਅਜਿਹੇ ਕਲੋਨੀਕਾਰਾਂ ਅਤੇ ਪ੍ਰੋਮੋਟਰਾਂ ਨੂੰ ਵੀ ਸੁਚੇਤ ਕੀਤਾ ਹੈ ਕਿ ਉਹ ਕਿਸੇ ਤਰ੍ਹਾਂ ਦੀ ਕਲੋਨੀ ਡਿਵੈਲਪ ਕਰਨ ਤੋਂ ਪਹਿਲਾਂ ਪੁੱਡਾ ਦੇ ਨਿਯਮਾਂ ਅਨੁਸਾਰ ਸਮਰੱਥ ਅਧਿਕਾਰੀ ਤੋਂ ਲਾਇਸੈਂਸ ਪ੍ਰਾਪਤ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਜਾਵੇਗਾ।

  

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ