Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਲੋੜਵੰਦ ਪਰਿਵਾਰ ਦੀ ਨਵੀਂ ਛੱਤ ਪਾਈ

June 05, 2026 10:05 PM
Rozana Sehaj times
ਧਨੌਲਾ : ਬਰਨਾਲਾ ਦੇ ਨੇੜਲੇ ਪਿੰਡ ਕੱਟੂ ਵਿਖੇ ਇੱਕ ਲੋੜਵੰਦ ਪਰਿਵਾਰ ਹਰਪ੍ਰੀਤ ਸਿੰਘ ਜਿਸ ਦੇ ਕੇ ਘਰ ਦੀ ਛੱਤ ਬਿਲਕੁਲ ਨਕਾਰਾ ਹੋ ਚੁੱਕੀ ਸੀ ਅਤੇ ਬਰਸਾਤ ਦੇ ਦਿਨਾਂ ਵਿੱਚ ਇਸ ਪਰਿਵਾਰ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਦੀ ਸਮੱਸਿਆ ਨੂੰ ਦੇਖਦੇ ਹੋਏ ਪਿੰਡ ਦੇ ਹੀ ਇੱਕ ਐੱਨ.ਆਰ.ਆਈ. ਪਰਿਵਾਰ ਅਤੇ ਉਸਦੇ ਰਿਸ਼ਤੇਦਾਰਾਂ ਦੇ ਸਹਿਯੋਗ ਨਾਲ ਉਸ ਨੂੰ ਨਵੀਂ ਛੱਤ ਨਸੀਬ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਸਾਬਕਾ ਐੱਸ.ਡੀ.ਓ. ਨੇ ਦੱਸਿਆ ਕਿ ਪਿੰਡ ਦੇ ਹੀ ਇੱਕ ਵਿਅਕਤੀ ਹਰਪ੍ਰੀਤ ਸਿੰਘ ਦੇ ਘਰ ਦੀ ਛੱਤ ਕਾਫ਼ੀ ਨਕਾਰਾ ਹੋ ਚੁੱਕੀ ਸੀ ਜੋ ਕਿ ਕਿਸੇ ਸਮੇਂ ਵੀ ਡਿੱਗ ਸਕਦੀ ਸੀ। ਜਿਸ ਦੇ ਚਲਦਿਆਂ ਉਹਨਾਂ ਆਪਣੇ ਚਚੇਰੇ ਭਰਾ ਲੱਕੀ ਆਸਟਰੇਲੀਆ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ 50 ਹਜ਼ਾਰ ਰੁਪਏ ਇਸ ਨੇਕ ਕਾਰਜ ਲਈ ਦੇਣ ਦੀ ਗੱਲ ਕਹੀ ਜਿਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਭੱਠਾ ਮਜ਼ਦੂਰ ਅਤੇ ਹੋਰ ਰਿਸ਼ਤੇਦਾਰਾਂ ਨੇ ਆਪਾਂ ਆਪਣੇ ਢੰਗ ਨਾਲ ਸਹਿਯੋਗ ਦਿੰਦੇ ਹੋਏ ਇਸ ਛੱਤ ਦੇ ਕਾਰਜ ਨੂੰ ਨੇਪਰੇ ਚੜਾਇਆ। ਇਸ ਇਸ ਵੱਡੇ ਕਾਰਜ ਮੌਕੇ ਹਰਦੇਵ ਸਿੰਘ ਸਿੱਧੂ, ਪ੍ਰੇਮ ਕੁਮਾਰ, ਬਲਵੀਰ ਸਿੰਘ, ਜੋਰਾ ਸਿੰਘ ਕਾਨੂੰਗੋ, ਦਿਆਲ ਸਿੰਘ, ਘੁੱਲਾ ਸਿੰਘ, ਕਰਨੈਲ ਸਿੰਘ ਸਰਪੰਚ, ਜਗਤਾਰ ਸਿੰਘ ਸਰਾਂ, ਦਰਸ਼ਨ ਸਿੰਘ ਪੰਚ, ਆਦਿ ਤੋਂ ਇਲਾਵਾ ਹੋਰ ਵੀ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ। ਅੰਤ ਵਿੱਚ ਦਰਸ਼ਨ ਬਲਵਿੰਦਰ ਸਿੰਘ ਸਾਬਕਾ ਐੱਸ.ਡੀ.ਓ. ਨੇ ਸਮੂਹ ਦਾਨੀ ਸੱਜਣਾਂ ਦਾ ਇਸ ਕਾਰਜ ਵਿੱਚ ਹਿੱਸਾ ਪਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਮੀਦ ਕੀਤੀ ਕਿ ਅੱਗੇ ਤੋਂ ਵੀ ਉਹ ਇਸੇ ਤਰ੍ਹਾਂ ਹੀ ਲੋੜਵੰਦ ਵਿਅਕਤੀਆਂ ਦੀ ਮਦਦ ਕਰਦੇ ਰਹਿਣਗੇ।
 
 
 
 
 
 
One attachment  •  Scanned by Gmail
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ