Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਜੇਲ੍ਹ ਰੋਡ 'ਤੇ ਬੂਟੇ ਲਗਾਏ ਡਿਪਟੀ ਕਮਿਸ਼ਨਰ ਦਫ਼ਤਰ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

June 05, 2026 10:13 PM
Rozana Sehaj times

ਪਟਿਆਲਾ  : ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਇੱਥੇ ਡੀ.ਸੀ ਦਫ਼ਤਰ, ਜੇਲ੍ਹ ਰੋਡ 'ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੂਟੇ ਲਗਾਉਂਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦਾ ਸੱਦਾ ਦਿੱਤਾ। ਡਾ. ਹਿਮਾਂਸ਼ੂ ਅਗਰਵਾਲ ਕਿਹਾ ਕਿ ਹਰ ਸਾਰੇ ਜ਼ਿਲ੍ਹਾ ਨਿਵਾਸੀ ਆਪਣੇ ਘਰਾਂ ਤੇ ਜਮੀਨਾਂ ਸਮੇਤ ਆਲੇ-ਦੁਆਲੇ ਅਤੇ ਖਾਲੀ ਥਾਵਾਂ ਵਿਖੇ ਬੂਟੇ ਜਰੂਰ ਲਾਉਣ ਤਾਂ ਕਿ ਅਸੀਂ ਆਪਣੇ ਪਟਿਆਲਾ ਸ਼ਹਿਰ ਤੇ ਪੂਰੇ ਜ਼ਿਲ੍ਹੇ ਨੂੰ ਰਲ-ਮਿਲਕੇ ਹਰਿਆ-ਭਰਿਆ ਬਣਾ ਸਕੀਏ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੂਟੇ ਚਾਹੀਦੇ ਹੋਣ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਜਾਂ ਵਣ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੋਂ ਮਾਨਸੂਨ ਦੌਰਾਨ ਜ਼ਿਲ੍ਹੇ ਭਰ 'ਚ ਬੂਟੇ ਲਗਾਏ ਜਾਣਗੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਵੀ ਪੂਰਾ ਕੀਤਾ ਜਾਵੇਗਾ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ