Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 'ਆਨਲਾਈਨ ਮਾਨੀਟਰਿੰਗ ਸੈੱਲ' ਦੀ ਸਥਾਪਨਾ

June 05, 2026 10:23 PM
Rozana Sehaj times
ਪਟਿਆਲਾ : ਵਾਤਾਵਰਣ ਦੀ ਸੁਰੱਖਿਆ ਅਤੇ ਨਿਯਮਤ ਨਿਗਰਾਨੀ ਲਈ ਤਕਨਾਲੋਜੀ ਦਾ ਲਾਹਾ ਲੈਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਪਟਿਆਲਾ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਇੱਕ ਸਮਰਪਿਤ 'ਆਨਲਾਈਨ ਮਾਨੀਟਰਿੰਗ ਸੈੱਲ' (ਓਐਮਸੀ) ਦਾ ਗਠਨ ਕੀਤਾ ਹੈ। ਇਹ ਨਵਾਂ ਸਥਾਪਿਤ ਸੈੱਲ ਪੰਜਾਬ ਦੇ ਉਦਯੋਗਾਂ ਅਤੇ ਸਾਂਝੇ ਟ੍ਰੀਟਮੈਂਟ ਪਲਾਂਟਾਂ ਵਿੱਚੋਂ ਨਿਕਲਣ ਵਾਲੀਆਂ ਗੈਸਾਂ (ਇਮਿਸ਼ਨ) ਅਤੇ ਤਰਲ ਰਹਿੰਦ-ਖੂੰਹਦ (ਇਫੂਲੈਂਟਸ) ਦੀ ਨਿਰੰਤਰ ਨਿਗਰਾਨੀ ਕਰੇਗਾ। ਇਹ 'ਵਾਰ-ਰੂਮ' ਵਰਗਾ ਹਾਈ-ਟੈਕ ਸੈੱਟਅੱਪ ਉਦਯੋਗਾਂ, ਸਾਂਝੇ ਤਰਲ ਰਹਿੰਦ-ਖੂੰਹਦ ਸੋਧਕ ਪਲਾਂਟਾਂ (ਸੀਈਟੀਪੀਜ), ਸਾਂਝੇ ਬਾਇਓ-ਮੈਡੀਕਲ ਰਹਿੰਦ-ਖੂੰਹਦ ਸੋਧਕ ਕੇਂਦਰਾਂ (ਸੀਬੀਡਬਲਿਯੂਟੀਐਫਜ), ਅਤੇ ਟ੍ਰੀਟਮੈਂਟ, ਸਟੋਰੇਜ ਅਤੇ ਡਿਸਪੋਜ਼ਲ ਸੁਵਿਧਾਵਾਂ (ਟੀਐਸਡੀਐਫਜ) ਵੱਲੋਂ ਲਗਾਏ ਗਏ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ, “21ਵੀਂ ਸਦੀ ਵਿੱਚ ਵਾਤਾਵਰਣ ਨਿਯਮਾਂ ਦਾ ਸੰਚਾਲਨ ਤਕਨਾਲੋਜੀ, ਪਾਰਦਰਸ਼ਤਾ ਅਤੇ ਸਮੇਂ ਸਿਰ ਦਖਲਅੰਦਾਜ਼ੀ ਰਾਹੀਂ ਹੋਣਾ ਚਾਹੀਦਾ ਹੈ। ਇੱਕ ਮਜ਼ਬੂਤ ਡਿਜੀਟਲ ਨਿਗਰਾਨੀ ਪ੍ਰਣਾਲੀ ਵਜੋਂ ਆਨਲਾਈਨ ਮਾਨੀਟਰਿੰਗ ਸੈੱਲ ਵਾਤਾਵਰਣ ਦੇ ਸਰਗਰਮ ਸ਼ਾਸਨ ਵੱਲ ਇੱਕ ਵੱਡਾ ਕਦਮ ਹੈ। ਇਹ ਸਾਨੂੰ ਉਲੰਘਣਾਵਾਂ ਦੀ ਤੇਜ਼ੀ ਨਾਲ ਪਛਾਣ ਕਰਨ, ਨਿਯਮਾਂ ਦੀ ਪਾਲਣਾ ਵਿੱਚ ਸੁਧਾਰ ਕਰਨ ਅਤੇ ਪੰਜਾਬ ਦੀ ਹਵਾ, ਪਾਣੀ ਅਤੇ ਜਨਤਕ ਸਿਹਤ ਦੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਕਰਨ ਦੇ ਯੋਗ ਬਣਾਏਗਾ” ਰਾਜ ਭਰ ਵਿੱਚ ਨਿਗਰਾਨੀ ਪ੍ਰਣਾਲੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਿਰੰਤਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਮੈਂਬਰ ਸਕੱਤਰ, ਪੀ.ਪੀ.ਸੀ.ਬੀ. ਵੱਲੋਂ ਆਨਲਾਈਨ ਮਾਨੀਟਰਿੰਗ ਸੈੱਲ ਦੇ ਕੰਮਕਾਜ ਦੀ ਨਿਯਮਤ ਤੌਰ 'ਤੇ ਸਮੀਖਿਆ ਕੀਤੀ ਜਾਵੇਗੀ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ