Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਸਾਨਾਂ ਨੇ ਫੂਕੀ ਸੂਬਾ ਸਰਕਾਰ ਦੀ ਅਰਥੀ 

June 06, 2026 05:55 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਆਈਟੀਆਈ ਐਂਪਰੈਂਟਸਿਪ ਬੇਰੁਜ਼ਗਾਰ ਨੌਜਵਾਨਾਂ ਤੇ ਪਟਿਆਲਾ ਵਿਖੇ ਕੀਤੇ ਵਹਿਸ਼ੀਆਨਾ ਪੁਲਿਸ ਲਾਠੀਚਾਰਜ ਦੇ ਰੋਸ ਵਜੋਂ ਸ਼ਨਿੱਚਰਵਾਰ ਨੂੰ ਚੀਮਾਂ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਆਖਿਆ ਕਿ ਸੂਬੇ ਦੀ ਸਰਕਾਰ ਹੱਕ ਮੰਗਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਲਾਠੀਚਾਰਜ ਕਰਕੇ ਜਮਹੂਰੀਅਤ ਦਾ ਘਾਣ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪਟਿਆਲਾ ਵਿਖੇ ਪੀਐਸਪੀਸੀਐਲ ਦੇ ਦਫ਼ਤਰ ਸਾਹਮਣੇ ਧਰਨਾ ਦੇ ਰਹੇ ਇੱਕ ਡੀਐਸਪੀ ਦੀ ਅਗਵਾਈ ਹੇਠ ਪੁਲਿਸ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਕੀਤਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਅਜਿਹੇ ਰਵੀਈਏ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕਰੇਗੀ। ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਯੋਗਤਾ ਪ੍ਰਾਪਤ ਬੇਰੁਜ਼ਗਾਰ ਨੌਜਵਾਨਾਂ ਨੂੰ ਕੁੱਟਣ ਦੀ ਬਜਾਏ ਰੁਜ਼ਗਾਰ ਦੇਣ ਨੂੰ ਯਕੀਨੀ ਬਣਾਵੇ। ਲੋਕਤੰਤਰੀ ਪ੍ਰਣਾਲੀ ਅੰਦਰ ਹੱਕ ਮੰਗਣਾ ਹਰ ਇੱਕ ਨਾਗਰਿਕ ਦਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਹਿੱਕ ਡਾਹਕੇ ਖੜ੍ਹੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ