Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬੇਰੁਜ਼ਗਾਰ ਲਾਈਨਮੈਨਾਂ ’ਤੇ ਹੋਏ ਲਾਠੀਚਾਰਜ ਕਰੜੀ ਨਿੰਦਾ : ਪੁਰੀ

June 06, 2026 07:04 PM
Rozana Sehaj times
ਕੋਟਕਪੂਰਾ : ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ ਅਤੇ ਜਨਰਲ ਸਕੱਤਰ ਜਸਮੇਲ ਸਿੰਘ ਰਾਹੀਂ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਲਾਈਨਮੈਨਾਂ ’ਤੇ ਕੀਤੇ ਗਏ ਵਹਿਸ਼ੀਆਨਾ ਪੁਲਿਸ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਅੱਜ ਇੱਥੋਂ ਜਾਰੀ ਸਾਂਝੇ ਬਿਆਨ ਰਾਹੀਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਜਾਬਰ ਕਿਰਦਾਰ ਦਿਨੋ-ਦਿਨ ਬੇਪਰਦ ਹੁੰਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ੀ ਤਬਕਿਆਂ ਦਾ ਇਕ ਵੀ ਸੰਗਠਨ ਅਜਿਹਾ ਨਹੀਂ ਬਚਿਆ ਜਿਸ ’ਤੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੁਲਸੀਆ ਕਹਿਰ ਨਾ ਵਾਪਰਿਆ ਹੋਵੇ। ਉਨ੍ਹਾਂ ਲੜਾਕੂ ਲੋਕਾਂ ਨੂੰ ਇਸ ਬਰਬਰ ਕਾਰਵਾਈ ਖਿਲਾਫ ਤਿੱਖੇ ਰੋਸ ਐਕਸ਼ਨ ਕਰਨ ਦਾ ਸੱਦਾ ਦਿੰਦਿਆਂ ਪ੍ਰਾਂਤ ਦੇ ਲੋਕਾਂ ਨੂੰ ਸਰਕਾਰ ਦੇ ਇਨ੍ਹਾਂ ਜਾਬਰ ਹਥਕੰਡਿਆਂ ਦਾ ਹਰ ਮੰਚ ਤੋਂ ਤਿੱਖਾ ਵਿਰੋਧ ਕਰਨ ਦੀ ਅਪੀਲ ਕੀਤੀ ਹੈ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ