Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਵਰਨ ਸਿੰਘ ਭੰਗੂ ਦੇ ਵਿਛੋੜੇ ’ਤੇ ਸਾਹਿਤਕ ਤੇ ਰੰਗਮੰਚ ਜਗਤ ਵਿੱਚ ਸ਼ੋਕ ਦੀ ਲਹਿਰ

June 06, 2026 10:01 PM
Rozana Sehaj times
ਮੋਰਿੰਡਾ : ਸੱਜਰੀ ਸਵੇਰ ਕਲਾ ਕੇਂਦਰ ਰਜਿ. ਮੋਰਿੰਡਾ ਦੀ ਅਹਿਮ ਇਕੱਤਰਤਾ ਰਾਬਿੰਦਰ ਸਿੰਘ ਰੱਬੀ ਦੀ ਪ੍ਰਧਾਨਗੀ ਹੇਠ ਹੋਈ, ਇਸ ਵਿੱਚ ਸਿੱਖਿਆ ਸ਼ਾਸਤਰੀ ਸ ਸਵਰਨ ਸਿੰਘ ਭੰਗੂ ਦੇ ਵਿਛੋੜੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਸ੍ਰੀ ਰੱਬੀ ਨੇ ਕਿਹਾ ਕਿ ਭੰਗੂ ਸਾਹਿਬ ਦਾ ਰੰਗਮੰਚ ਨਾਲ ਬੜਾ ਗੂੜ੍ਹਾ ਨਾਤਾ ਸੀ। ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਵੀ ਭੰਗੂ ਸਾਹਿਬ ਦੇ ਵਿਛੋੜੇ ਉਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਇਪਟਾ ਪੰਜਾਬ ਨੇ ਵੀ ਇਸ ਮੌਕੇ ਦੁੱਖ ਪ੍ਰਗਟਾਉਂਦੇ ਹੋਏ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ । ਸ੍ਰੀ ਭੰਗੂ ਦੇ ਵਿਛੋੜੇ ਕਾਰਨ ਰਾਣਾ ਅਜ਼ਾਦ, ਕੰਵਲਜੀਤ ਕੌਰ ਮੋਰਿੰਡਾ. ਜੈ ਸਿੰਘ ਛਿੱਬਰ, ਜਤਿੰਦਰ ਸਿੰਘ ਰਾਮਗੜ੍ਹੀਆ, ਸੁਰਿੰਦਰ ਸਿੰਘ ਰਸੂਲਪੁਰ, ਅਰਵਿੰਦਰ ਸਿੰਘ ਕੌਡੂ, ਪ੍ਰਿੰ. ਬਾਵਾ ਸਿੰਘ ਲੱਧੜ, ਸਰਬਜੀਤ ਸਿੰਘ ਦੁੱਮਣਾ, ਧਰਮਿੰਦਰ ਸਿੰਘ ਭੰਗੂ, ਜਸਬੀਰ ਸਿੰਘ ਸ਼ਾਂਤਪੁਰੀ, ਭਗਤ ਸਿੰਘ, ਮੈਡਮ ਅਮਰਜੀਤ ਕੌਰ, ਮਨਦੀਪ ਰਿੰਪੀ, ਲਾਭ ਸਿੰਘ ਚਤਾਮਲੀ, ਸੰਜੀਵਨ ਸਿੰਘ, ਇੰਦਰਜੀਤ ਰੂਪੋਵਾਲੀ, ਅਵਤਾਰ ਨਗਲੀਆ, ਸੁਖਵਿੰਦਰ ਸਿੰਘ ਹੈਪੀ ਅਤੇ ਰਮਨਿੰਦਰ ਸਿੰਘ ਮੜੌਲੀ ਨੇ ਡਾਢਾ ਦੁੱਖ ਪ੍ਰਗਟਾਇਆ ਹੈ ।
 
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ