Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਾਕਿਯੂ ਏਕਤਾ ਡਕੌਂਦਾ ਨੇ ਫੂਕੇ ਪੰਜਾਬ ਸਰਕਾਰ ਦੇ ਪੁਤਲੇ ਰੁਜ਼ਗਾਰ ਮੰਗਦੇ ਬੱਚਿਆਂ ਤੇ ਅਣਮਨੁੱਖੀ ਤਸ਼ੱਦਦ ਪ੍ਰਵਾਨ ਨਹੀਂ : ਸੂਬਾ ਮੀਤ

June 06, 2026 10:04 PM
Rozana Sehaj times
 ਲੁਧਿਆਣਾ : ਜਿਵੇਂ ਜਿਵੇਂ ਪੰਜਾਬ ਸਰਕਾਰ ਵੱਲੋਂ ਹੱਕ ਮੰਗਦੇ ਨੌਜਵਾਨਾਂ ਤੇ ਜਬਰ ਤੇਜ਼ ਕੀਤਾ ਜਾ ਰਿਹਾ ਹੈ ਉਵੇਂ ਜਿਵੇਂ ਲੋਕਾਂ ਦੇ ਸੰਘਰਸ਼ ਵਧਦੇ ਜਾ ਰਹੇ ਹਨ। ਰੁਜ਼ਗਾਰ ਮੰਗ ਰਹੇ ਅਪਰੈਂਟਿਸਿਪ ਲਾਈਨਮੈਨਾਂ ਤੇ ਪਟਿਆਲਾ ਵਿੱਚ ਕੀਤੇ ਗਏ ਅਣਮਨੁੱਖੀ ਤਸ਼ੱਦਦ ਅਤੇ ਅੱਜ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਫੜ ਕੇ ਥਾਣਿਆਂ ਵਿੱਚ ਡੱਕਣ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲlਲਤੋਂ ਅਤੇ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਹਨਾਂ ਘੋਲਾਂ ਨੂੰ ਹਮਾਇਤ ਦੇਣ ਦਾ ਐਲਾਨ ਹੀ ਨਹੀਂ ਕੀਤਾ ਸਗੋਂ ਉਹਨਾਂ ਦੀ ਹਮਾਇਅਤ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੰਜਾਬ ਸਰਕਾਰ ਦੇ ਪੁਤਲਾ ਫੂਕ ਕੇ ਵਿਰੋਧ ਦਰਜ ਕਰਵਾਇਆ ਗਿਆ। ਜਥੇਬੰਦੀ ਦੀ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਅਜੀਤ ਸਿੰਘ ਧਾਂਦਰਾ ਬਲਾਕ ਸਕੱਤਰ ਨੇ ਸਾਰੇ ਬੇਰੁਜ਼ਗਾਰ ਨੌਜਵਾਨਾਂ ਦੇ ਸੰਘਰਸ਼ਾਂ ਦੀ ਡੱਟ ਕੇ ਹਮਾਇਤ ਕਰਨ ਦਾ ਵੀ ਐਲਾਨ ਕੀਤਾ ਹੈ। ਇਸ ਮੌਕੇ ਅਮਨਦੀਪ ਸਿੰਘ ਲਲਤੋਂ ਨੇ ਕਿਹਾ ਕਿ ਅੱਜ ਸੇਵਾ ਕੇਂਦਰਾਂ ਦੇ ਮੁਲਾਜ਼ਮ ਜਦੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਸੁਨਾਮ ਵਿਖੇ ਧਰਨਾ ਪ੍ਰਦਰਸ਼ਨ ਕਰਨ ਜਾ ਰਹੇ ਸਨ ਤਾਂ ਉਹਨਾਂ ਤੇ ਤਸ਼ੱਦਦ ਕਰਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਲੋਕਾਂ ਦੇ ਸਬਰ ਨੂੰ ਹੋਰ ਨਾ ਪਰਖੇ, ਜਿਵੇਂ ਜਿਵੇਂ ਜਬਰ ਵਧੇਗਾ, ਤਿਵੇਂ ਤਿਵੇਂ ਲੋਕਾਂ ਦੇ ਸੰਘਰਸ਼ ਵੱਧਦੇ ਜਾਣਗੇ ਅਤੇ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ। ਉਹਨਾਂ ਨੇ ਹੱਕ ਮੰਗਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਅਤੇ ਉਹਨਾਂ ਦੀਆਂ ਹੋਰ ਮੰਗਾਂ ਮੰਨਣ ਦੀ ਮੰਗ ਕੀਤੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ