Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਹਜਰਤ ਪੰਜ ਪੀਰ ਦਰਬਾਰ ਦਾ ਸਲਾਨਾ ਜੋੜ ਮੇਲਾ ਧੂਮ ਧਾਮ ਨਾਲ ਕਰਵਾਇਆ ਗਿਆ

June 07, 2026 06:02 PM
Rozana Sehaj times
ਨਵਾਂਸ਼ਹਿਰ :  ਬੰਗਾ ਰੋਡ ਨਵਾਂਸ਼ਹਿਰ ਤੇ ਸਥਿਤ ਹਜਰਤ ਪੰਜ ਪੀਰ ਦਰਬਾਰ ਦਾ ਸਲਾਨਾ ਜੋੜ ਮੇਲਾ ਧੂਮ ਧਾਮ ਦੇ ਨਾਲ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ੁਰੂ ਹੋਇਆ । ਇਸ ਮੌਕੇ ਤੇ ਹਜਰਤ ਪੰਜ ਪੀਰ ਦਰਬਾਰ ਦੇ ਗੱਦੀਨਸ਼ੀਨ ਬਾਬਾ ਮਹਿਤਾਬ ਅਹਿਮਦ ਕਾਦਰੀ ਨੇ ਦੱਸਿਆ ਹੈ ਕਿ ਮੇਲੇ ਦੇ ਪਹਿਲੇ ਦਿਨ ਸ਼ਾਮ ਨੂੰ ਚਿਰਾਗ ਰੋਸ਼ਨ ਕੀਤੇ ਗਏ ਤੇ ਸਾਬਕਾ ਡੀਜੀਪੀ ਪੰਜਾਬ ਸੰਜੀਵ ਕਾਲੜਾ ਤੇ ਬਾਬਾ ਮਹਿਤਾਬ ਅਹਿਮਦ ਕਾਦਰੀ ਤੇ ਸਮੂਹ ਸੰਗਤਾ ਵਦੋ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ। ਤੇ ਬਾਅਦ ਵਿਚ ਪੰਜਾਬ ਦੇ ਮਹਿਸ਼ੁਰੂ ਕਵਾਲ ਪਾਰਟੀਆਂ ਵਲੋ ਕਵਾਲੀਆ ਦਾ ਪ੍ਰੋਗਰਾਮ ਪੇਸ਼ ਕੀਤਾ। ਸੰਗਤਾਂ ਨੂੰ ਆਸ਼ਿਰਵਾਦ ਦੇਣ ਲਈ ਵੱਖ ਵੱਖ ਡੇਰਿਆ ਤੋ ਫੱਕਰ ਫਕੀਰਾ ਨੇ ਸ਼ਿਰਕਤ ਕੀਤੀ। ਮੇਲੇ ਦੇ ਦੋਨੋ ਦਿਨ ਲੰਗਰ ਆਤੁਟ ਵਰਤਿਆ ਗਿਆ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ