Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਬਲਾਕ ਪ੍ਰਧਾਨ ਲੱਕੀ ਤਲਵੰਡੀ ਨੇ ਥਾਂਣਾ ਲਾਡੋਵਾਲ ਦੇ ਐਸਐਚਓ ਦੇ ਨਾਲ ਕੀਤੀ ਮੁਲਾਕਾਤ

June 07, 2026 06:05 PM
Rozana Sehaj times
ਲੁਧਿਆਣਾ : ਥਾਣਾ ਲਾਢੋਵਾਲ ਵਿਖੇ ਨਵੇਂ ਐੱਸਐੱਚਓ ਸੁਖਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲ ਲਿਆ ਹੈ। ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਨੇ ਆਪਣੇ ਸਾਥੀਆਂ ਸਮੇਤ ਨਵ ਨਿਯੁਕਤ ਥਾਣਾ ਮੁਖੀ ਸੁਖਵਿੰਦਰ ਸਿੰਘ ਨਾਲ ਉਨਾਂ੍ਹ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਸਰਪੰਚ ਸੁਰਜੀਤ ਸਿੰਘ ਤਲਵੰਡੀ,ਹੰਸਰਾਜ ਸਿੰਘ ਸਾਬਕਾ ਸਰਪੰਚ,ਜੋਰਾ ਸਿੰਘ ਪੰਚ,ਸਿਮਰਨਦੀਪ ਸਿੰਘ ਪੰਚ,ਵਿਕਰਮਜੀਤ ਸਿੰਘ ਪੰਚ,ਰਾਜ ਕੁਮਾਰ ਪੰਚ,ਜਸਪਾਲ ਤਲਵੰਡੀ ਆਦਿ ਮੌਜੂਦ ਸਨ। ਇਸ ਮੌਕੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਐੱਸ.ਐੱਚ.ਓ. ਸੁਖਵਿੰਦਰ ਸਿੰਘ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ ਗਈ ਅਤੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਵੀ ਐਸਐਸ ਸਾਹਿਬ ਨੂੰ ਪੂਰਨ ਸਹਿਯੋਗ ਦਾ ਵਿਸ਼ਵਾਸ ਦਵਾਇਆ ਗਿਆ।
 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ