Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

June 07, 2026 06:21 PM
Rozana Sehaj times

ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਿੱਖ ਧਰਮ ਦੇ ਇਸ ਮਹਾਨ ਆਧਿਆਤਮਿਕ ਕੇਂਦਰ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਉਪਰੰਤ ਡਾ. ਸੀਮਾ ਖੰਨਾ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਚੋਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼