Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਪੀਕਰ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ’ਚ ਹੋਏ ਨਤਮਸਤਕ

June 07, 2026 06:41 PM
Rozana Sehaj times
ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ ਭੰਡਾਰਾ ਵਿਚ ਨਤਮਸਤਕ ਹੋਏ। ਸਪੀਕਰ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਪਿੰਡ ਦੇ ਵਿਕਾਸ ਕੰਮਾ ਬਾਰੇ ਕੀਤੀ ਮੀਟਿੰਗ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ’ਤੇ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇ। ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਵਧੀਆ ਕਾਰਗੁਜਾਰੀ ਕਰਕੇ ਪੰਜਾਬ ਦੇ ਲੋਕ ਖੁਸ਼ ਹਨ। ਇਸ ਕਰਕੇ ਕਈ ਲੋਕ ਦੂਜੀਆਂ ਪਾਰਟੀਆਂ ਛੱਡ ਕੇ ਆਪ ਵਿਚ ਸ਼ਾਮਿਲ ਹੋ ਰਹੇ ਹਨ। ਜਿਸ ਵਿਚ ਪੂਰਨ ਸਿੰਘ ਨੰਬਰਦਾਰ, ਕਰਮ ਸਿੰਘ ਨੰਬਰਦਾਰ ਆਪਣੇ ਸਮੂਹ ਪਰਿਵਾਰ  ਤੇ ਸਮੂਹ ਸਾਥੀਆਂ ਸਮੇਤ ਆਮ ਆਦਮੀ ਦੀ ਪਾਰਟੀ ਆਪ ਵਿਚ ਸ਼ਾਮਿਲ ਹੋਏ ਹਨ। 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ