Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਪੀਕਰ ਸ. ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ

June 07, 2026 06:46 PM
Rozana Sehaj times
ਕੋਟਕਪੂਰਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ, ਮਜਦੂਰ ਅਤੇ ਵਪਾਰੀ ਸਮੇਤ ਹਰ ਵਰਗ ਖੁਸ਼ਹਾਲ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ, ਕੋਟਕਪੂਰਾ ਵਿਖੇ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕਰਦੇ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਕੋਠੇ ਨਾਨਕਸਰ ਵਿਖੇ ਮੋਘਾ ਨੰ. 379565-ਆਰ,  26 ਲੱਖ 27 ਹਜਾਰ ਰੁਪਏ ਖਰਚ ਕਰਕੇ ਕੇ ਤਿਆਰ ਕੀਤਾ ਗਿਆ ਹੈ ਅਤੇ ਇਹ ਕੰਮ ਪੂਰਾ ਤਸੱਲੀਬਖਸ਼ ਢੰਗ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਦੀ ਸਿੰਚਾਈ ਕਰਨ ਲਈ  ਕਿਸਾਨਾਂ ਨੂੰ ਕਾਫੀ ਫਾਈਦਾ ਮਿਲੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਪੰਜਾਬ ਸਰਕਾਰ ਦੇ ਕੰਮਾ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਜਿਨ੍ਹਾਂ ਪਿੰਡਾ ਵਿਚ ਪਿਛਲੇ 70 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਪਹੁੰਚ ਸਕਿਆ, ਉਨ੍ਹਾਂ ਪਿੰਡਾਂ ਵਿਚ ਪਾਈਪ ਲਾਈਨਾਂ ਪਾਈਆਂ ਗਈਆਂ ਅਤੇ ਕਿਸਾਨਾਂ ਨੂੰ ਖੇਤੀ ਦੀ ਸਿੰਚਾਈ ਲਈ ਪੇਸ਼ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਕੋਟਕਪੂਰਾ ਹਲਕੇ ਦਾ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਕੋਠੇ ਨਾਨਕਸਰ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ। 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ