Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ

June 07, 2026 08:17 PM
Rozana Sehaj times
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਵਿਚ ਛਪੀ ਖ਼ਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਤੇ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਐਸ.ਪੀ.ਹੈਡਕੁਆਟਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਮਿਤੀ 9 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ