Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਡਿਪਟੀ ਕਮਿਸ਼ਨਰ ਅਤੇ ਜੁਆਇੰਟ ਸੀ.ਈ.ਓ. ਨੇ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਲਿਆ ਜਾਇਜ਼ਾ

June 07, 2026 09:38 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਅੱਜ ਬਲੌਂਗੀ, ਪੈਰਾਗਾਨ ਸਕੂਲ ਸੈਕਟਰ-71 ਅਤੇ ਮਿਲੇਨੀਅਮ ਸਕੂਲ ਫੇਜ਼-5, ਮੋਹਾਲੀ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ 25 ਜੂਨ, 2026 ਤੋਂ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) -2026 ਦੀਆਂ ਤਿਆਰੀਆਂ ਤਹਿਤ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਜਾਇਜ਼ਾ ਲਿਆ। ਕੁੱਲ ਵੋਟਰਾਂ ਵਿੱਚੋਂ 5,70,722 ਵੋਟਰਾਂ ਦੇ ਵੇਰਵਿਆਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 66.76 ਫ਼ੀਸਦੀ ਬਣਦਾ ਹੈ। ਜੁਆਇੰਟ ਮੁੱਖ ਚੋਣ ਅਫ਼ਸਰ, ਪੰਜਾਬ ਗੁਰਿੰਦਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਪ੍ਰੀ-ਐੱਸ.ਆਈ.ਆਰ. ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਭਰ ਦੇ 24,453 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਇੱਕੋ ਸਮੇਂ ਲਗਾਏ ਗਏ ਹਨ, ਤਾਂ ਜੋ ਵੋਟਰ ਆਪਣੇ ਵੇਰਵਿਆਂ ਨੂੰ 2003 ਦੀ ਵੋਟਰ ਸੂਚੀ ਨਾਲ ਮੈਪ ਕਰਵਾ ਸਕਣ। ਉਨ੍ਹਾਂ ਕਿਹਾ ਕਿ ਮਤਦਾਤਾ ਵੋਟਰ ਸਰਵਿਸ ਪੋਰਟਲ voters.eci.gov.in ’ਤੇ ਜਾ ਕੇ ਵੀ 2003 ਦੀਆਂ ਵੋਟਰ ਸੂਚੀਆਂ ਵਿੱਚ ਆਪਣੇ ਵੇਰਵੇ ਖੋਜ ਅਤੇ ਤਸਦੀਕ ਕਰ ਸਕਦੇ ਹਨ। ਚੋਣ ਅਧਿਕਾਰੀਆਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਤਾਂ ਜੋ ਸਾਫ਼-ਸੁਥਰੀ, ਅੱਪਡੇਟ ਅਤੇ ਭਰੋਸੇਯੋਗ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ। 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ