Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਿੰਡ ਬੂਲ ਵਿਖੇ ਕਬੂਤਰਬਾਜ਼ੀ ਦੇ ਮੁਕਾਬਲੇ ਕਰਵਾਏ ਗਏ

June 07, 2026 09:41 PM
Rozana Sehaj times
ਲੁਧਿਆਣਾ : ਪਿੰਡ ਬੂਲ ਵਿਖੇ ਰਵਾਇਤੀ ਖੇਡਾਂ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ ਸਮੂਹ ਨਗਰ ਨਿਵਾਸਿਆਂ ਦੇ ਸਹਿਯੋਗ ਨਾਲ ਕਬੂਤਰਾਂ ਦੀਆਂ ਉੱਚੀਆਂ ਤੇ ਲੰਬੀਆਂ ਉਡਾਰੀਆਂ ਲਗਵਾ ਕੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ 'ਚ ਵੱਖ-ਵੱਖ ਪਿੰਡਾਂ ਤੋਂ ਨੌਜਵਾਨਾਂ ਨੇ ਆਪਣੇ ਕਬੂਤਰਾਂ ਦੀਆਂ ਉਡਾਰੀਆਂ ਲਗਵਾਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਾਬਕਾ ਸਰਪੰਚ ਅਮਨਦੀਪ ਸਿੰਘ ਬੂਲ ਨੇ ਦੱਸਿਆ ਕਿ ਇਸ ਕਬੂਤਰਬਾਜੀ ਮੁਕਾਬਲੇ ਦੌਰਾਨ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਬੂਤਰ ਬਾਜਾਂ ਨੇ ਆਪਣੇ ਕਬੂਤਰ ਛੱਡੇ,ਉਹਨਾਂ ਦੱਸਿਆ ਕਿ ਪਹਿਲੇ, ਦੂਜੇ, ਤੀਜੇ ਸਥਾਨ ਤੇ ਰਹਿਣ ਵਾਲੇ ਕਬੂਤਰਾਂ ਦੇ ਮਾਲਕਾਂ ਨੂੰ ਨਗਦ ਇਨਾਮ ਅਤੇ ਟਰਾਫੀਆਂ ਦੇ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੌਰਾਨ ਕਬੂਤਰਬਾਜਾਂ ਵੱਲੋ ਆਪਣੇ ਕਬੂਤਰਾਂ ਨੂੰ ਦਿੱਤੀ ਖਾਸ ਮਹਾਰਤ ਅਤੇ ਸਿਖਲਾਈ ਸਦਕਾ ਮੁਕਾਬਲੇ ਨੂੰ ਰੌਚਕ ਬਣਾਏ ਗਏ। 

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ