Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਜਸਵੀਰ ਸਿੰਘ ਗੜ੍ਹੀ ਦਰਬਾਰ ਸਾਈ ਚੇਤਰ ਸ਼ਾਹ ਜੀ ਮਹਿੰਦੀਪੁਰ ਬਲਾਚੌਰ ਵਿਖੇ ਹੋਏ ਨਤਮਸਤਕ

June 07, 2026 09:51 PM
Rozana Sehaj times
ਬਲਾਚੌਰ, 7 ਜੂਨ (ਮੋਹਿਤ ਕੁਮਾਰ/ਮੋਹਨ ਲਾਲ ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਅੱਜ ਦਰਬਾਰ ਸਾਈ ਚੇਤਰ ਸ਼ਾਹ ਜੀ ਮਹਿੰਦੀਪੁਰ, ਬਲਾਚੌਰ ਵਿਖੇ ਨਤਮਸਤਕ ਹੋਏ। ਉਨ੍ਹਾਂ ਦਰਗਾਹ ’ਤੇ ਮੱਥਾ ਟੇਕ ਕੇ ਸੂਬੇ ਦੀ ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ। 
ਇਸ ਮੌਕੇ ਦਰਬਾਰ ਸਾਈ ਚੇਤਰ ਸ਼ਾਹ ਜੀ ਦੀ ਦਰਗਾਹ ’ਤੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ੍ਰੀ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਫੀ-ਸੰਤਾਂ ਅਤੇ ਪੀਰ-ਫਕੀਰਾਂ ਦੀਆਂ ਦਰਗਾਹਾਂ ਸਾਡੀ ਸਾਂਝੀ ਵਿਰਾਸਤ ਹਨ, ਜੋ ਸਮਾਜ ਨੂੰ ਪਿਆਰ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਚੇਅਰਮੈਨ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਕਮਿਸ਼ਨ ਵੱਲੋਂ ਐਸ.ਸੀ. ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। 
 
 
 
*ਫੋਟੋ ਕੈਪਸ਼ਨ:* ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਦਰਬਾਰ ਸਾਈ ਚੇਤਰ ਸ਼ਾਹ ਜੀ ਮਹਿੰਦੀਪੁਰ, ਬਲਾਚੌਰ ਵਿਖੇ ਨਤਮਸਤਕ ਹੁੰਦੇ ਹੋਏ।
 
ਦਰਗਾਹ ਪ੍ਰਬੰਧਕਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਕਰਦੇ ਹੋਏ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ