Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਪੈਨਸ਼ਨਰ ਐਸੋਸੀਏਸ਼ਨ ਵੱਲੋਂ ਪਟਿਆਲ਼ਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ

June 07, 2026 09:54 PM
Rozana Sehaj times
ਨਵਾਂਸ਼ਹਿਰ : ਪੈਨਸ਼ਨਰ ਐਸੋਸੀਏਸ਼ਨ ਸਰਕਲ ਨਵਾਂਸ਼ਹਿਰ ਦੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ ਸਰਕਲ ਸੱਕਤਰ ਇੰਜ: ਅਸ਼ਵਨੀ ਕੁਮਾਰ ਗੜਸ਼ੰਕਰੀ ਅਤੇ ਸਰਕਲ ਵਿੱਤ ਸੱਕਤਰ ਵਿਜੇ ਕੁਮਾਰ ਵਲੋ ਸਾਂਝਾ ਬਿਆਨ ਜਾਰੀ ਕਰਦਿਆਂ ਪਾਵਰਕਾਮ ਮੁੱਖ ਦਫ਼ਤਰ ਪਟਿਆਲਾ ਅੱਗੇ ਲੰਮੇ ਸਮੇਂ ਤੋਂ ਸਘਰਸ਼ ਕਰ ਰਹੇ ਆਈ ਟੀ ਆਈ ਪਾਸ ਪਾਵਰਕਾਮ ਅੰਦਰ ਅਪਰੇਟਿਸ ਕਰ ਰਹੇ /ਕਰ ਚੁੱਕੇ ਬੱਚਿਆ ਉਪਰ ਕੀਤੇ ਪੰਜਾਬ ਪੁਲਿਸ ਵੱਲੋਂ ਵਹਿਸ਼ਿਆਨਾ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ। ਅਸੀਂ ਇਹਨਾਂ ਬੇਰੁਜਗਾਰ ਬੱਚਿਆਂ ਦੀਆਂ ਹੱਕੀ ਤੇ ਜਾਇਜ ਮੰਗਾਂ ਮੰਨ ਕੇ ਰੁਜਗਾਰ ਦੇਣ ਦੀ ਮੰਗ ਕਰਦਿਆਂ ਇਹਨਾਂ ਉਪਰ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜਮਾ ਖਿਲਾਫ ਸਖ਼ਤ ਕਨੂਨੀ ਕਾਰਵਾਈ ਕਰਨ ਅਤੇ ਇਹਨਾਂ ਬੇਰੁਜਗਾਰ ਬੱਚਿਆ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਜਥੇਬੰਦੀ ਪੀੜਤਾਂ ਦੇ ਹੱਕ ਵਿੱਚ ਤਿੱਖਾ ਸਘਰਸ਼ ਕਰਨ ਲਈ ਮਜਬੂਰ ਹੋਵੇਗੀ ਜਿਸਦੇ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ