Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜ਼ਿਲ੍ਹਾ ਚੋਣ ਅਫ਼ਸਰ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ

June 07, 2026 10:01 PM
Rozana Sehaj times

ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੀ-ਐਸ.ਆਈ.ਆਰ. ਦੌਰਾਨ ਵੋਟਰਾਂ ਦੀ ਮੈਪਿੰਗ ਅਤੇ ਤਸਦੀਕ ਸਬੰਧੀ ਜ਼ਿਲ੍ਹੇ ਦੇ 1786 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ। ਲੋਕ ਸਭਾ ਹਲਕਾ ਪਟਿਆਲਾ ਦੇ ਪੋਲਿੰਗ ਸਟੇਸ਼ਨਾਂ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਅਤੇ ਮੈਪਿੰਗ ਮੁਹਿੰਮ ਤਹਿਤ ਪੰਜ ਪੋਲਿੰਗ ਬੂਥਾਂ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਲਗਾਏ ਗਏ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਕੈਂਪਾਂ ਦੌਰਾਨ ਵੋਟਰ ਮੈਪਿੰਗ ਅਤੇ ਤਸਦੀਕ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਮੌਜੂਦਾ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਰਨਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੋਟਰ ਜਾਂ ਉਸਦੇ ਪਰਿਵਾਰ ਦੇ ਕਿਸੇ ਮੈਂਬਰ ਦੀ ਵੋਟ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਿਸੇ ਕਾਰਨਾਂ ਕਰਕੇ ਨਹੀਂ ਹੋ ਰਿਹਾ ਜਾਂ ਨਹੀਂ ਕੀਤਾ ਗਿਆ ਹੈ ਤਾਂ ਉਹ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ ਇਸ ਮਿਲਾਣ ਦੀ ਪ੍ਰਕਿਰਿਆ ਨੂੰ ਪੂਰਾ ਕਰਵਾਉਣਾ ਯਕੀਨੀ ਬਣਾਉਣ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ