Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੰਕਰੀਟ ਪਲਾਂਟ ਨੂੰ ਬੰਦ ਕਰਵਾਉਣ ਲਈ ਧਰਨਾਂ 45ਵੇਂ ਦਿਨ ਜਾਰੀ

June 07, 2026 10:04 PM
Rozana Sehaj times

ਮੋਰਿੰਡਾ : ਪਿੰਡ ਢੰਗਰਾਲੀ ਅਤੇ ਖੈਰਪੁਰ ਵਿੱਚ ਲੱਗ ਰਹੇ ਕੰਕਰੀਟ ਮਿਕਸਰ ਪਲਾਂਟ ਨੂੰ ਰੋਕਣ ਦੇ ਲਈ ਪਿੰਡ ਵਾਸੀਆਂ ਦਾ ਧਰਨਾ 45ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੰਸਥਾਪਕ ਅਤੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਆਪਣੀ ਜਥੇਬੰਦੀ ਦੀ ਬਲਾਕ ਮੋਰਿੰਡਾ ਦੀ ਟੀਮ ਨਾਲ ਸਮੂਲੀਅਤ ਕੀਤੀ। ਉਹਨਾਂ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖੇਤੀ ਨੂੰ ਉਜਾੜਨ ਵਾਲੀਆਂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਅੱਜ ਦੇ ਧਰਨੇ ਵਿੱਚ ਲੋਕ ਹਿੱਤ ਮਿਸ਼ਨ ਦੇ ਮੋਢੀ ਆਗੂ ਰਵਿੰਦਰ ਸਿੰਘ ਵਜੀਦਪੁਰ ਅਤੇ ਪਰਮਜੀਤ ਸਿੰਘ ਮਾਵੀ ਉਹਨਾਂ ਨੇ ਵੀ ਸੰਬੋਧਨ ਕੀਤਾ। ਉਹਨਾਂ ਨੇ ਕਿਹਾ ਕਿ ਅਸੀਂ ਧਰਨੇ ਦੇ ਨਾਲ ਖੜੇ ਹਾਂ। ਇਹ ਹਮਾਇਤ ਰਸਮੀ ਨਹੀਂ ਹੈ। ਜਿਹੋ ਜਿਹਾ ਵੀ ਧਰਨੇ ਦੀ ਰੂਪ ਰੇਖਾ ਤਿੱਖੀ ਤੇ ਵਿਸ਼ਾਲ ਹੋਵੇਗੀ। ਅਸੀਂ ਉਸ ਵੱਡੀ ਪੱਧਰ ਦੇ ਉੱਤੇ ਹੀ ਪਿੰਡ ਵਾਸੀਆਂ ਦੇ ਨਾਲ ਖੜੇ ਹੋਵਾਂਗੇ। ਪਿੰਡ ਢੰਗਰਾਲੀ ਦੇ ਸਰਪੰਚ ਰਣਦੀਪ ਸਿੰਘ ਦੀਪੂ ਅਤੇ ਖੈਰਪੁਰ ਤੋਂ ਹਰਜਿੰਦਰ ਸਿੰਘ ਖਟੜਾ ਨੇ ਬਿਆਨ ਦੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਹਰ ਪੱਧਰ ਦੇ ਉੱਤੇ ਕੰਕਰੀਟ ਪਲਾਂਟ ਨੂੰ ਬੰਦ ਕਰਨ ਦੇ ਲਈ ਮੰਗ ਪੱਤਰ ਅਤੇ ਬੇਨਤੀ ਪੱਤਰ ਦਿੱਤੇ ਜਾ ਚੁੱਕੇ ਹਨ। ਪਰ ਅਫਸੋਸ ਦੀ ਗੱਲ ਹੈ ਕਿ ਕਿਸੇ ਅਧਿਕਾਰੀ ਨੇ ਕੋਈ ਸੁਣਵਾਈ ਨਹੀਂ ਕੀਤੀ ਹੈ। ਇਸ ਕਰਕੇ ਆਉਣ ਵਾਲੇ ਸਮੇਂ ਵਿੱਚ ਇਹ ਧਰਨਾ ਪਿੰਡ ਤੋਂ ਅਧਿਕਾਰੀਆਂ ਦੇ ਦਫਤਰ ਤੱਕ ਲਜਾਇਆ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਅਸੀਂ ਪਿੰਡ ਵਾਸੀਆਂ ਦੀਆਂ ਉਮੀਦਾਂ ਉੱਤੇ ਖਰੇ ਉਤਰਾਂਗੇ ਸੰਘਰਸ਼ ਨੂੰ ਪਿੰਡ ਵਾਸੀਆਂ ਦੇ ਹੱਕ ਦੇ ਵਿੱਚ ਮੰਜ਼ਿਲ ਦੇ ਉੱਤੇ ਪਹੁੰਚਾ ਕੇ ਹਟਾਂਗੇ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ