Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਮੋਗਾ ਵਿਖੇ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਵਿਸ਼ੇਸ਼ ਕੈਂਪ

June 07, 2026 10:07 PM
Rozana Sehaj times
ਮੋਗਾ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੀ ਐਸ ਆਈ ਆਰ ਦਾ ਕੰਮ ਜਾਰੀ ਹੈ। ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ’ ਹੈ। ਪੰਜਾਬ ਰਾਜ ਵਿੱਚ 2003 ਦੀ ਵੋਟਰ ਸੂਚੀ ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ-ਐਸ.ਆਈ.ਆਰ. ਪ੍ਰੋਗਰਾਮ ਚੱਲ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਵੋਟਰਾਂ ਦੀ ਮੈਪਿੰਗ ਫੀਸਦ ਵਧਾਉਣ ਲਈ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜਿਲ੍ਹਾ ਮੋਗਾ ਦੇ ਸਮੂਹ ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਗਏ ਅਤੇ ਵੋਟਰਾਂ ਨੂੰ ਵੋਟਾਂ ਨਾਲ ਸੰਬੰਧਤ ਸਹੂਲਤਾਂ ਦਿੱਤੀਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਇੰਟੈਂਸਿਵ ਰਿਵੀਜ਼ਨ ਦੇ ਸ਼ਡਿਊਲ ਵਿੱਚ ਸੋਧ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੋਧੇ ਸ਼ਡਿਊਲ ਅਨੁਸਾਰ ਹੁਣ 25 ਜੂਨ 2026 ਤੋਂ 24 ਜੁਲਾਈ 2026 ਤੱਕ ਸਮੂਹ ਬੀ ਐਲ ਓਜ ਘਰ ਘਰ ਜਾਣਗੇ । ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ।ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ।ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ (Final Roll) 01-10-2026 ਨੂੰ ਕੀਤੀ ਜਾਵੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ