Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਥਿਆਰਬੰਦ ਲੁਟੇਰਿਆਂ ਸ਼ਰਾਬ ਦੇ ਠੇਕੇ ’ਤੇ ਕਰਿੰਦੇ ਨੂੰ ਨੂੜਕੇ ਲੱਖਾਂ ਦੀ ਸ਼ਰਾਬ ਅਤੇ ਨਕਦੀ ਲੁੱਟੀ

June 07, 2026 10:22 PM
Rozana Sehaj times
ਭਵਾਨੀਗੜ੍ਹ (ਸੰਗਰੂਰ) : ਪਿੰਡ ਬੀਂਬੜੀ ਵਿਖੇ ਲੰਘੀ ਰਾਤ ਹਥਿਆਰਬੰਦ ਲੁਟੇਰਿਆਂ ਵਲੋਂ ਸ਼ਰਾਬ ਦੇ ਠੇਕੇ ’ਤੇ ਕਰਿੰਦੇ ਨੂੰ ਨੂੜਦਿਆਂ ਕਰੀਬ ਢਾਈ ਲੱਖ ਰੁਪਏ ਦੀ ਸ਼ਰਾਬ ਅਤੇ ਨਕਦੀ ਲੁੱਟ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦਿਆਂ ਠੇਕੇਦਾਰ ਰਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਠੇਕੇ ਦੇ ਕਰਿੰਦਾ ਜੋ ਅੰਦਰ ਹੀ ਸੁੱਤਾ ਹੋਇਆ ਸੀ, ਨੇ ਦੱਸਿਆ ਕਰੀਬ ਅੱਧੀ ਦਰਜ਼ਨ ਵਿਅਕਤੀ, ਜਿਨ੍ਹਾਂ ਨੇ ਸ਼ਰਾਬ ਦੇ ਠੇਕੇ ਦੀਆਂ ਸੀਮਿੰਟ ਦੀਆਂ ਚਾਦਰਾਂ ਵਾਲੀ ਛੱਤ ਤੋੜ ਕੇ 2 ਵਿਅਕਤੀ ਅੰਦਰ ਵੜ ਕੇ ਉਨ੍ਹਾਂ ਕਹਿੰਦੇ ਨੂੰ ਚਾਕੂ ਦਿਖ਼ਾ ਕੇ ਡਰਾਉਂਦਿਆਂ, ਉਸ ਦਾ ਮੋਬਾਈਲ ਅਤੇ ਠੇਕੇ ਵਿਚ ਪਏ ਪੈਸੇ ਖੋਹ ਕੇ, ਠੇਕੇ ਅੰਦਰ ਪਈ ਮਹਿੰਗੀ ਸ਼ਰਾਬ, ਬੀਅਰ ਦੀਆਂ ਪੇਟੀਆਂ ਗੱਡੀ ਵਿਚ ਧਰ ਲਈਆਂ ਤੇ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਲੁੱਟੇ ਪੈਸੇ ਅਤੇ ਸ਼ਰਾਬ ਦੀ ਕੀਮਤ ਕਰੀਬ 3 ਲੱਖ ਰੁਪਏ ਬਣਦੀ ਹੈ। ਇਸ ਸੰਬੰਧੀ ਠੇਕੇ ਦੇ ਕਰਿੰਦੇ ਮਨੀਕਾਂਤ ਕੁਮਾਰ ਨੇ ਦੱਸਿਆ ਕਿ ਕਰੀਬ 2 ਵਜੇ ਠੇਕੇ ਦੀ ਛੱਤ ਤੋੜ ਕੇ ਕੁਝ ਵਿਅਕਤੀ ਅੰਦਰ ਆਏ ਉਨ੍ਹਾਂ ਮੈਨੂੰ ਡਰਾਉਂਦਿਆਂ ਸ਼ਰਾਬ ਦੀ ਗੱਡੀ ਅਤੇ ਉਸ ਦੇ ਮੋਬਾਈਲ ਫੋਨ ਜੋ ਕਰੀਬ 20 ਹਜ਼ਾਰ ਰੁਪਏ ਦਾ ਸੀ ਅਤੇ ਨਕਦੀ ਲੈ ਗਏ। ਇਸ ਘਟਨਾ ਦਾ ਪਤਾ ਲਗਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਇਸ ਵਾਰਦਾਤ ਸੰਬੰਧੀ ਠੇਕੇਦਾਰਾਂ ਵਲੋਂ ਦਿੱਤੇ ਬਿਆਨਾਂ ’ਤੇ ਮਾਮਲਾ ਦਰਜ਼ ਕਰ ਲਿਆ ਹੈ, ਪੁਲਿਸ ਵਲੋਂ ਹਰ ਤਰ੍ਹਾਂ ਨਾਲ ਜਾਂਚ ਕਰਕੇ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ