Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਸੀਨੀਅਰ ਪੁਰਸ਼ ਕ੍ਰਿਕਟ ਖਿਡਾਰੀਆਂ ਲਈ ਚੋਣ ਟਰਾਇਲ 11 ਜੂਨ ਨੂੰ ਕਰਵਾਏ ਜਾਣਗੇ

June 08, 2026 08:21 PM
Rozana Sehaj times

ਮੋਹਾਲੀ : ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਮੋਹਾਲੀ (ਡੀ.ਸੀ.ਏ.ਐੱਮ.) ਵੱਲੋਂ ਸੀਨੀਅਰ ਪੁਰਸ਼ ਕ੍ਰਿਕਟ ਖਿਡਾਰੀਆਂ ਦੀ ਟੀਮ ਲਈ ਚੋਣ ਟਰਾਇਲ ਵੀਰਵਾਰ, 11 ਜੂਨ 2026 ਨੂੰ ਡੀ.ਸੀ.ਏ. ਗਰਾਊਂਡ, ਫੇਜ਼-9, ਮੋਹਾਲੀ (ਪੀ.ਸੀ.ਏ. ਸਟੇਡੀਅਮ ਮੋਹਾਲੀ ਦੇ ਪਿੱਛੇ) ਵਿਖੇ ਕਰਵਾਏ ਜਾਣਗੇ। ਸਾਰੇ ਖਿਡਾਰੀਆਂ ਲਈ ਰਿਪੋਰਟ ਕਰਨ ਦਾ ਸਮਾਂ ਸਵੇਰੇ 9:30 ਵਜੇ ਨਿਰਧਾਰਤ ਕੀਤਾ ਗਿਆ ਹੈ। ਨਿਰਧਾਰਤ ਯੋਗਤਾ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਖਿਡਾਰੀਆਂ ਨੂੰ ਟਰਾਇਲ ਵਿੱਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਸੱਦਾ ਦਿੱਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਏ.ਐੱਮ. ਦੇ ਸਕੱਤਰ ਸ. ਮਨਜਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਐਸੋਸੀਏਸ਼ਨ ਜ਼ਿਲ੍ਹੇ ਦੇ ਹੋਣਹਾਰ ਕ੍ਰਿਕਟ ਖਿਡਾਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਯੋਗ ਖਿਡਾਰੀਆਂ ਨੂੰ ਟਰਾਇਲ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਖਿਡਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਰਿਪੋਰਟਿੰਗ ਸਮੇਂ ਆਪਣੀ ਉਮਰ, ਵਿੱਦਿਅਕ ਯੋਗਤਾ, ਰਿਹਾਇਸ਼ ਅਤੇ ਹੋਰ ਯੋਗਤਾ ਸਬੰਧੀ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਖਿਡਾਰੀ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਨਾਲ ਸੰਪਰਕ ਕਰ ਸਕਦੇ ਹਨ।

 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ