Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਲਕਾ ਸਮਾਣਾ ਵਿਖੇ ਹਰਚੰਦ ਸਿੰਘ ਬਰਸਟ ਵੱਲੋਂ ਸੜਕੀ ਪ੍ਰੋਜੈਕਟ ਦਾ ਉਦਘਾਟਨ

June 09, 2026 10:07 PM
Rozana Sehaj times
ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ ਦਿੰਦਿਆਂ ਹਲਕੇ ਵਿੱਚ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਸ. ਬਰਸਟ ਨੇ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ 3.70 ਕਿਲੋਮੀਟਰ ਲੰਬੀ ਸਮਾਣਾ-ਚੀਕਾ ਰੋਡ ਤੋਂ ਧਨੇਠਾ ਤੱਕ ਦੀ ਰੋਡ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਅਤੇ ਇਹ ਰੋਡ ਕਰੀਬ 1.89 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵਗੀ। ਇਸ ਮੌਕੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸੜਕਾਂ ਮੁਹੱਈਆ ਕਰਵਾਉਣ ਲਈ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਕਾਰਜਾਂ ਨੂੰ ਤੇਜੀ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਲਕਾ ਸਮਾਣਾ ਦੀਆਂ ਸੜਕਾਂ ਦੇ ਨਿਰਮਾਣ ਅਤੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ