Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਅਤੇ ਆਪਣੇ ਹੱਕ ਮੰਗਣਾ ਸਭ ਦਾ ਸੰਵਿਧਾਨਿਕ ਹੱਕ : ਕਿਰਨ ਗਰੇਵਾਲ, ਹਰਪ੍ਰੀਤ ਕੌਰ

June 09, 2026 10:26 PM
Rozana Sehaj times
ਲੁਧਿਆਣਾ :  ਬੀਤੇ ਦਿਨੀਂ ਪਟਿਆਲਾ ਵਿਖੇ ਆਪਣੇ ਹੱਕਾ ਲਈ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨ ਲਾਈਨਮੈਨਾਂ ਅਤੇ ਮੁਲਾਜ਼ਮਾਂ 'ਤੇ ਭਗਵੰਤ ਮਾਨ ਦੀ ਸਰਕਾਰ ਅੰਦਰ ਪੰਜਾਬ ਪੁਲਿਸ ਵਲੋਂ ਢਾਹੇ ਅੰਨ੍ਹੇ ਅਣਮਨੁੱਖੀ ਤਸ਼ੱਦਦ 'ਤੇ ਕੀਤੇ ਲਾਠੀਚਾਰਜ ਦੀ ਲੁਧਿਆਣਾ ਦਿਹਾਤੀ ਤੋਂ ਮਹਿਲਾ ਕਾਂਗਰਸ ਦੀ ਜਿਲਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਅਤੇ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਧਰਨੇ ਨਹੀਂ ਲੱਗਣਗੇ, ਸਗੋਂ ਮਸਲੇ ਗੱਲਬਾਤ ਰਾਹੀਂ ਹੱਲ ਹੋਣਗੇ। ਜਿਲਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਤੇ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਨੇ ਅੱਗੇ ਕਿਹਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਅਤੇ ਆਪਣੇ ਹੱਕ ਮੰਗਣਾ ਸਾਡਾ ਸੰਵਿਧਾਨਿਕ ਹੱਕ ਹੈ। ਨਿੱਤ ਹੁੰਦੀਆਂ ਚੋਰੀ ਦੀਆਂ ਅਤੇ ਮਾਰਨ ਮਰਾਉਣ ਦੀਆਂ ਵਾਰਦਾਤਾਂ ਨੂੰ ਨਹੀਂ ਰੋਕ ਸਕਦੇ ਤਾਂ ਉਨ੍ਹਾਂ ਨੂੰ ਮੌਜੂਦਾ ਹਾਲਾਤ ਦੇਖਦੇ ਹੋਏ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਅਤੇ ਪੰਜਾਬ ਦੇ ਪੰਜਾਬ ਦੀ ਜਨਤਾ ਤੋਂ ਇਸ ਘਿਨੋਣੀ ਹਰਕਤ ਲਈ ਮਾਫੀ ਮੰਗਣੀ ਚਾਹੀਦੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ