Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਹੱਥ ਸਫ਼ਾਈ ਦਿਵਸ ਮਨਾਇਆ ਗਿਆ

June 09, 2026 10:40 PM
Rozana Sehaj times
ਅੰਮ੍ਰਿਤਸਰ : ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਪੀ. ਐੱਚ. ਸੀ. ਛੇਹਰਟਾ ਵਿਖੇ ‘ਵਿਸ਼ਵ ਹੱਥ ਸਫ਼ਾਈ ਦਿਵਸ-2026’ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦਾ ਉਦੇਸ਼ ਲੋਕਾਂ ’ਚ ਹੱਥਾਂ ਦੀ ਸਫ਼ਾਈ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਈਸ ਪ੍ਰਿੰਸੀਪਲ ਅਤੇ ਪ੍ਰੋਫੈਸਰ ਡਾ. ਨੀਲਮ ਹੰਸ ਅਤੇ ਅਸਿਸਟੈਂਟ ਪ੍ਰੋਫੈਸਰ ਸ੍ਰੀਮਤੀ ਅਲਕਾ ਬਾਦਿਆਲ ਦੀ ਅਗਵਾਈ ਹੇਠ ਬੀ. ਐੱਸ. ਸੀ. ਨਰਸਿੰਗ ਸੱਤਵੇਂ ਸਮੈਸਟਰ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਉਕਤ ਦਿਵਸ ਨੂੰ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਹੱਥ ਧੋਣ ਦੇ ਸਹੀ ਤਰੀਕੇ ਦਾ ਪ੍ਰਦਰਸ਼ਨ ਕਰਕੇ ਦਿਖਾਇਆ ਅਤੇ ਹੱਥਾਂ ਦੀ ਸਫ਼ਾਈ ਦੇ ਮਹੱਤਵ ਸਬੰਧੀ ਸਿਹਤ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਬਾਲ ਸਿਹਤ ਨਰਸਿੰਗ ਵਿਭਾਗ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਸਮਾਗਮ ਸਫ਼ਲ ਹੋਇਆ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼