Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਾਜਪਾਈਆਂ ਵੱਲੋਂ ਪਾਰਦਰਸ਼ੀ ਰਾਜ ਪ੍ਰਬੰਧ ਦੇਣ ਦਾ ਦਾਅਵਾ 

June 10, 2026 02:35 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ, ਕੁਲਦੀਪ ਗੁਲਾੜੀ, ਭੀਮ ਸੈਨ ਨਾਗਰਾ, ਸ਼ੰਕਰ ਬਾਂਸਲ ਅਤੇ ਸ਼ੈਲੀ ਬਾਂਸਲ ਨੇ ਆਖਿਆ ਕਿ ਭਾਜਪਾ ਪੰਜਾਬ ਅੰਦਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਪ੍ਰਬੰਧ ਦੀ ਤਰਜ਼ ਤੇ ਪਾਰਦਰਸ਼ੀ ਰਾਜ ਪ੍ਰਬੰਧ ਦੇਵੇਗੀ। ਉਨ੍ਹਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ਿੰਮੇਵਾਰੀ ਸੰਭਾਲਦਿਆਂ ਬਰਾਬਰਤਾ ਸੁਨੇਹਾ ਦਿੱਤਾ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਗੱਲਬਾਤ ਕਰਦਿਆਂ ਭਾਜਪਾ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਜੇਕਰ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਰਾਜ ਪ੍ਰਬੰਧ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਪੰਜਾਬ ਦੇ ਲੋਕਾਂ ਨੇ ਇਸ ਬਿਆਨ ਨੂੰ ਸਵੀਕਾਰ ਕਰ ਲਿਆ ਹੈ ਕਿਉਂਕਿ ਮਹਾਰਾਜਾ  ਰਣਜੀਤ ਸਿੰਘ ਦੇ ਰਾਜ ਵਿੱਚ ਸਾਰਿਆਂ ਨੂੰ ਬਰਾਬਰ ਅਧਿਕਾਰ ਸਨ ਅਤੇ ਸਾਰਿਆਂ ਨੂੰ ਆਪਣੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਪੂਜਾ ਕਰਨ ਦੀ ਪੂਰੀ ਆਜ਼ਾਦੀ ਸੀ ਅਤੇ ਆਪਸੀ ਸਦਭਾਵਨਾ ਕਾਇਮ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਵਿੱਚ ਆਏ ਹਨ, ਉਨ੍ਹਾਂ ਨੇ ਦੁਨੀਆ ਵਿੱਚ ਭਾਰਤ ਦੀ ਸ਼ਾਨ ਵਾਧਾ ਕੀਤਾ ਹੈ। ਧਾਰਾ 370 ਨੂੰ ਖਤਮ ਕੀਤੀ, ਨਾਨਕ ਨਾਮ ਲੇਵਾ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦਾ ਰਸਤਾ ਖੋਲ੍ਹਿਆ ਹੈ, ਗਰੀਬ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਹੈ। ਭਾਜਪਾ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਤਾਕੀਦ ਕੀਤੀ ਹੈ ਕਿ ਭਾਜਪਾ ਨੂੰ ਮੌਕਾ ਦੇਕੇ ਸੂਬੇ ਦੇ ਚਹੁ ਮੁਖੀ ਵਿਕਾਸ ਲਈ ਰਾਹ ਖੋਲ੍ਹਿਆ ਜਾਵੇ। ਪੰਜਾਬ ਦੇ ਕਿਸਾਨ, ਕਰਮਚਾਰੀ, ਮਜ਼ਦੂਰ ਵਰਗ ਅਤੇ ਕਾਰੋਬਾਰੀ ਖੁਸ਼ਹਾਲ ਹੋਣਗੇ ਅਤੇ ਪੰਜਾਬ ਇੱਕ ਵਿਕਸਤ ਸੂਬਾ ਬਣੇਗਾ, ਪੰਜਾਬ ਦੇ ਨੌਜਵਾਨ ਨੌਕਰੀ ਭਾਲਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਨਗੇ, 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ