Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ਉਰਦੂ ਆਮੋਜ਼’ ਕੋਰਸ ਲਈ ਦਾਖਲੇ ਸ਼ੁਰੂ

June 10, 2026 07:35 PM
Rozana Sehaj times

ਅੰਮ੍ਰਿਤਸਰ : ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਜ਼ਿਲ੍ਹਾ ਪੱਧਰ ‘ਤੇ ਛੇ ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ। ਇਸ ਸਬੰਧੀ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਸਾਲ ਵਿੱਚ ਦੋ ਸੈਸ਼ਨ ਚਲਦੇ ਹਨ। ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ ਵੱਲੋਂ ਜੁਲਾਈ 2026 ਤੋਂ ਦਸੰਬਰ 2026 ਦੇ ਸੈਸ਼ਨ ਲਈ ਦਾਖਲੇ ਹਿੱਤ ਆਖਰੀ ਮਿਤੀ 30 ਜੂਨ 2026 ਨਿਰਧਾਰਤ ਕੀਤੀ ਗਈ ਹੈ। ਇਸ ਕੋਰਸ ਵਿੱਚ ਕਿਸੇ ਵੀ ਉਮਰ ਦਾ ਵਿਅਕਤੀ, ਸਰਕਾਰੀ ਕਰਮਚਾਰੀ/ ਅਧਿਕਾਰੀ, ਅਰਧ- ਸਰਕਾਰੀ ਕਰਮਚਾਰੀ, ਵਿਦਿਆਰਥੀ/ ਕਾਰੋਬਾਰੀ ਦਾਖਲਾ ਲੈ ਸਕਦਾ ਹੈ। ਇਸ ਸਮੁੱਚੇ ਕੋਰਸ ਦੀ ਫੀਸ ਵਿਭਾਗ ਵੱਲੋਂ 500 ਰੁਪਏ ਨਿਰਧਾਰਿਤ ਕੀਤੀ ਗਈ ਹੈ। ਇਸ ਕੋਰਸ ਦੀ ਜਮਾਤ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ ਇੱਕ ਘੰਟੇ ਦਾ ਹੁੰਦਾ ਹੈ। ਕੋਰਸ ਨੂੰ ਕਰਨ ਉਪਰੰਤ ਵਿਭਾਗ ਨਿਰਧਾਰਿਤ ਪਾਠਕ੍ਰਮ ਵਿੱਚੋਂ ਪ੍ਰੀਖਿਆ ਲੈਂਦਾ ਹੈ ਅਤੇ ਪਾਸ ਹੋਣ ਵਾਲੇ ਵਿਅਕਤੀ ਨੂੰ ਸਰਟੀਫਿਕੇਟ ਜਾਰੀ ਕਰਦਾ ਹੈ। ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫਾਰਮ, ਫੋਟੋ, ਆਧਾਰ ਕਾਰਡ ਤੇ ਮੁਕੰਮਲ ਵਿਦਿਅਕ ਯੋਗਤਾ ਦੇ ਦਸਤਾਵੇਜਾਂ ਦੀ ਕਾਪੀ ਸਮੇਤ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ (ਕਮਰਾ ਨੰਬਰ 301,ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ 30 ਜੂਨ,2026 ਤੱਕ ਜਮ੍ਹਾਂ ਕਰਵਾ ਸਕਦੇ ਹਨ। ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ ਨਾਲ ਨੰ:9877981382 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼