Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

June 27, 2021 09:04 PM
SehajTimes
ਚੰਡੀਗੜ :  ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। 
ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ  ਨੂੰ ਲੈਣ ਸਬੰਧੀ ਤਿਆਰੀ ਮੁੰਕਮਲ ਕਰ ਲਈ ਗਈ ਹੈ। ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਦੌਰਾਨ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ।
ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।    

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ