Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ "ਮੇਰੀ ਰਸੋਈ” ਸਕੀਮ ਦੀ ਜਾਂਚ ਲਈ ਨਾਭਾ ਪਹੁੰਚੇ

June 10, 2026 09:48 PM
Rozana Sehaj times
ਨਾਭਾ : ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਹਿੱਤ  ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਅੱਜ ਨਾਭਾ ਦੇ ਫੂਡ ਸਪਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਚੈਕਿੰਗ ਵੀ ਕੀਤੀ। ਦੌਰੇ ਦੌਰਾਨ ਸ੍ਰੀ ਸੇਖੋਂ ਨੇ ਦਫ਼ਤਰ ਦੇ ਰਿਕਾਰਡ, ਅਨਾਜ ਦੇ ਸਟਾਕ ਅਤੇ ਰਾਸ਼ਨ ਵੰਡ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਚੈਕਿੰਗ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚੇ ਅਤੇ ਕਿਸੇ ਵੀ ਹੱਕਦਾਰ ਨੂੰ ਕੋਈ ਦਿੱਕਤ ਨਾ ਆਵੇ।ਇਸ ਮੌਕੇ ਓਹਨਾ ਸਮਾਰਟ ਰਾਸ਼ਨ ਕਾਰਡਾਂ ਦੀ ਵੀ ਚੈਕਿੰਗ ਕੀਤੀ। ਇਸ ਤੋਂ ਇਲਾਵਾ ਸ੍ਰੀ ਸੇਖੋਂ ਨੇ ਸ਼ਾਂਤੀ ਕੁਮਾਰ ਬੌਰਾਂ ਗੇਟ ਨਾਭਾ ਅਤੇ ਨਿਰਮਲ ਸਿੰਘ ਸ਼ਹਰੀ ਭਾਦਸੋਂ ਡਿਪੂਆਂ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਉੱਥੇ ਮੌਜੂਦ ਸਟਾਫ ਨਾਲ ਗੱਲਬਾਤ ਕਰਕੇ ਰਾਸ਼ਨ ਵੰਡ ਅਤੇ ਸਟੋਰੇਜ ਸਿਸਟਮ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜਰੂਰੀ ਸੁਧਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਅੰਤ ਵਿੱਚ ਸ੍ਰੀ ਸੇਖੋਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗਾਂ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ ਅਤੇ ਲੋਕਾਂ ਦਾ ਭਰੋਸਾ ਕਾਇਮ ਰਹੇ। ਲੋਕਾਂ ਨੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਖੁਸ਼ੀ ਜਤਾਈ ਅਤੇ ਕਿਹਾ ਕਿ ਉਹ ਸਰਕਾਰੀ ਸੇਵਾਵਾਂ ਤੋਂ ਸੰਤੁਸ਼ਟ ਹਨ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ