Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਚੇਅਰਮੈਨ ਜਲਾਲਪੁਰ ਵੱਲੋਂ ਭੰਗਲ ਕਲਾਂ ਲਈ 2 ਲੱਖ ਦੀ ਗ੍ਰਾਂਟ ਜਾਰੀ

June 10, 2026 09:54 PM
Rozana Sehaj times
ਨਵਾਂਸ਼ਹਿਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣ ਦਾ ਕੀਤਾ ਵਾਅਦਾ ਹੁਣ ਜ਼ਮੀਨੀ ਪੱਧਰ 'ਤੇ ਹਕੀਕਤ ਬਣਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਹਲਕਾ ਨਵਾਂਸ਼ਹਿਰ ਦੇ ਅਧੀਨ ਆਉਂਦੇ ਪਿੰਡ ਭੰਗਲ ਕਲਾਂ ਦੀਆਂ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਵਾਸਤੇ 2 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ।ਗ੍ਰਾਂਟ ਸੌਂਪਣ ਦੇ ਇਸ ਮੌਕੇ ਚੇਅਰਮੈਨ ਜਲਾਲਪੁਰ ਦੇ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਵਾਂ ਸ਼ਹਿਰ ਲਲਿਤ ਮੋਹਨ ਪਾਠਕ (ਬੱਲੂ), ਕਰਨ ਦੱਤਾ , ਪਿੰਡ ਭੰਗਲ ਕਲਾਂ ਦੇ ਸਰਪੰਚ ਮਲਕੀਤ ਸਿੰਘ ਅਤੇ ਨਵਾਂਸ਼ਹਿਰ ਤੋਂ ਕੌਂਸਲਰ ਜੈਜੀ ਚੌਧਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਮਾਨ ਸਰਕਾਰ ਦਾ ਇੱਕੋ-ਇੱਕ ਨਿਸ਼ਾਨਾ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣਾ ਹੈ। 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ