Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਭਾਜਪਾ ਪੰਜਾਬ ਵੱਲੋਂ ਤਿੰਨਾਂ ਵਿਧਾਨ ਸਭਾ ਹਲਕਿਆਂ ਲਈ ਸਗੰਠਨ ਇੰਚਾਰਜਾਂ ਦੀ ਨਿਯੁਕਤੀ ਦਾ ਸਵਾਗਤ

June 10, 2026 09:57 PM
Rozana Sehaj times
ਨਵਾਂਸ਼ਹਿਰ : ਭਾਰਤੀ ਜਨਤਾ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਭਾਜਪਾ ਪੰਜਾਬ ਦੇ ਸੂਬਾ ਲੀਡਰਸ਼ਿਪ ਵੱਲੋਂ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਸੰਗਠਨ ਇੰਚਾਰਜਾਂ ਦੀ ਕੀਤੀ ਨਿਯੁਕਤੀ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।ਰਾਜਵਿੰਦਰ ਸਿੰਘ ਲੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਪੰਜਾਬ ਵੱਲੋਂ ਸਰਦਾਰ ਸੁਖਵਿੰਦਰ ਸਿੰਘ ਗੋਲਡੀ ਨੂੰ ਬਲਾਚੌਰ ਵਿਧਾਨ ਸਭਾ ਹਲਕੇ, ਸਰਦਾਰ ਜਤਿੰਦਰ ਸਿੰਘ ਅਠਵਾਲ ਨੂੰ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਅਤੇ ਸਰਦਾਰ ਚਰਨਜੀਤ ਸਿੰਘ ਬਰਾੜ ਨੂੰ ਬੰਗਾ ਵਿਧਾਨ ਸਭਾ ਹਲਕੇ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜ਼ਿਲ੍ਹੇ ਵਿੱਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਸੁਖਵਿੰਦਰ ਸਿੰਘ ਗੋਲਡੀ, ਸਰਦਾਰ ਜਤਿੰਦਰ ਸਿੰਘ ਅਠਵਾਲ ਅਤੇ ਸਰਦਾਰ ਚਰਨਜੀਤ ਸਿੰਘ ਬਰਾੜ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ