Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

June 10, 2026 10:11 PM
Rozana Sehaj times

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026  ਤਕ ਲਾਗੂ ਰਹਿਣਗੇ। 1 *ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ ਕਾਈਟਸ/ ਵਿਸ਼ ਕਾਈਟਸ ਉਡਾਉਣ ਤੇ ਪਾਬੰਦੀ ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026  ਤਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।  ਜ਼ਿਲ੍ਹੇ ਵਿੱਚ ਇਹ ਹੁਕਮ 5 ਅਗਸਤ 2026 ਤੱਕ ਲਾਗੂ ਰਹਿਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ