Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬਰਨਾਲਾ ਦੀਆਂ 23 ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

June 10, 2026 10:24 PM
Rozana Sehaj times
ਬਰਨਾਲਾ : ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਰੂਲਜ਼ 2013 ਅਤੇ ਅਮੇਂਨਡਮੈਂਟ ਰੂਲਜ਼ 2014 (ਦ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ, 2012) ਹੇਠਾਂ ਜਾਰੀ ਵੱਖ-ਵੱਖ ਫ਼ਰਮਾਂ ਦੇ ਲਾਇਸੈਂਸ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਰੱਦ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਵਲੋਂ ਜਾਰੀ ਹੁਕਮਾਂ ਤਹਿਤ ਸਬੰਧਤ ਲਾਈਸੈਂਸੀਆਂ ਵਲੋਂ ਲਾਈਸੈਂਸ ਰੱਦ ਕਰਨ ਦੀਆਂ ਦਿੱਤੀਆਂ ਗਈਆਂ ਦਰਖਾਸਤਾਂ, ਲਾਇਸੈਂਸ ਦੀ ਮਿਆਦ ਪੁੱਗਣ ਉਪਰੰਤ ਰੀਨਿਊ ਨਾ ਕਰਵਾਉਣ ਆਦਿ ਦੇ ਮੱਦੇਨਜ਼ਰ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇਨ੍ਹਾਂ ਰੱਦ ਕੀਤੇ ਗਏ ਲਾਇਸੈਂਸਾਂ ਦੇ ਵੇਰਵੇ ਇਸ ਪ੍ਰਕਾਰ ਹਨ।M/s ਗਲੋਬਲ ਸਟੱਡੀ ਪੁਆਇੰਟ, ਸ੍ਰੀ ਆਸ਼ੀਸ਼ ਸਿੰਗਲਾ ਅਤੇ ਸ੍ਰੀ ਹਿਮਾਂਸ਼ੂ ਬਾਂਸਲ ਦੇ ਨਾਮ 'ਤੇ ਜਾਰੀ ਆਈਲੈਟਸ (IELTS) ਅਤੇ ਕੰਸਲਟੈਂਸੀ ਦੇ ਲਾਈਸੈਂਸ ਨੰਬਰ 241/MA/DM/BNL ਅਤੇ 242/MA/DM/BNL ਰੱਦ ਕਰ ਦਿੱਤੇ ਗਏ ਹਨ।  M/s ਹਾਈਫਾਈ (HIFI) ਇਮੀਗ੍ਰੇਸ਼ਨ ਆਸ਼ਿਮਾ ਕਾਂਸਲ ਦੇ ਨਾਮ 'ਤੇ ਜਾਰੀ ਕੰਸਲਟੈਂਸੀ ਦਾ ਲਾਈਸੈਂਸ ਨੰਬਰ 330/MA/DM/BNL ਰੱਦ ਕੀਤਾ ਗਿਆ ਹੈ। M/s ਕੈਨ-ਅਮਰੀਕਾ (CAN-AMERICA) ਐਜੂਕੇਸ਼ਨਜ਼ ਸ੍ਰੀ ਸਤਨਾਮ ਸਿੰਘ ਦੇ ਨਾਮ 'ਤੇ ਜਾਰੀ ਆਈਲੈਟਸ ਕੋਚਿੰਗ ਦਾ ਲਾਈਸੈਂਸ ਨੰਬਰ 66/MA/DM/BNL ਰੱਦ ਕੀਤਾ ਗਿਆ ਹੈ। M/s ਬੀ.ਐਸ (B.S) ਟ੍ਰੇਡ ਟੈਸਟ ਸੈਂਟਰ ਸ੍ਰੀ ਰਮਨਦੀਪ ਸਿੰਘ ਅਤੇ ਸ੍ਰੀ ਬਲਵੀਰ ਸਿੰਘ ਦੇ ਨਾਮ 'ਤੇ ਜਾਰੀ ਟਰੈਵਲ ਏਜੰਟ ਦਾ ਲਾਈਸੈਂਸ ਨੰਬਰ 79/MA/DM/BNL ਰੱਦ ਕੀਤਾ ਗਿਆ ਹੈ। M/s ਦਾ ਕੈਨਵਸ (THE CANVAS) ਮਿਸ ਅਵਨੀਤ ਕੌਰ ਦੇ ਨਾਮ 'ਤੇ ਜਾਰੀ ਆਈਲੈਟਸ ਕੋਚਿੰਗ ਦਾ ਲਾਈਸੈਂਸ ਨੰਬਰ 87/MA/DM/BNL ਰੱਦ ਕੀਤਾ ਗਿਆ ਹੈ। M/s ਅਚੀਵਰਸ ਪੁਆਇੰਟਸ (Achievers Points) ਸ੍ਰੀ ਪਿਊਸ਼ ਗਰਗ ਅਤੇ ਸ੍ਰੀਮਤੀ ਨੀਨਾ ਰਾਣੀ ਦੇ ਨਾਮ 'ਤੇ ਜਾਰੀ ਆਈਲੈਟਸ ਕੋਚਿੰਗ ਦਾ ਲਾਈਸੈਂਸ ਨੰਬਰ 134/MA/DM/BNL ਰੱਦ ਕੀਤਾ ਗਿਆ ਹੈ। M/s ਭਾਰਤੀ (Bharty) ਸਲਿਊਸ਼ਨਜ਼ ਸ੍ਰੀ ਪ੍ਰੀਤੀ ਭਾਰਤੀ (ਤਪਾ) ਦੇ ਨਾਮ 'ਤੇ ਜਾਰੀ ਆਈਲੈਟਸ ਇੰਸਟੀਚਿਊਟ ਅਤੇ ਕੰਸਲਟੈਂਸੀ ਦੇ ਲਾਈਸੈਂਸ ਨੰਬਰ 198/DM/BRN/MA ਅਤੇ 199/DM/BRN/MA ਰੱਦ ਕੀਤੇ ਗਏ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ