Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਕੰਮ ਦੀ ਸਮਾਂ - ਸੀਮਾ ਸਪਸ਼ਟ ਕਰਨ ਅਤੇ ਰਾਹਤ ਦੇਣ ਦੀ ਮੰਗ ਕੀਤੀ

June 10, 2026 10:26 PM
Rozana Sehaj times

ਮੋਰਿੰਡਾ : ਖਾਲਸਾ ਗਰਲਜ਼ ਕਾਲਜ ਰੋਡ, ਮੋਰਿੰਡਾ ਦੇ ਦੁਕਾਨਦਾਰਾਂ ਨੇ ਸੀਵਰੇਜ ਦੇ ਚੱਲ ਰਹੇ ਕੰਮ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਨੂੰ ਲੈ ਕੇ ਅੱਜ ਐਸ.ਡੀ.ਐਮ. ਮੋਰਿੰਡਾ ਨੂੰ ਮੰਗ ਪੱਤਰ ਸੌਂਪਿਆ। ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਕੰਮ ਦੀ ਸਮਾਂ-ਸੀਮਾ ਸਪਸ਼ਟ ਕਰਨ ਅਤੇ ਰਾਹਤ ਦੇਣ ਦੀ ਮੰਗ ਕੀਤੀ ਹੈ। ਮੰਗ ਪੱਤਰ ਦੀਆਂ ਕਾਪੀਆਂ ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਵੀ ਭੇਜੀਆਂ ਗਈਆਂ ਹਨ। ਮੰਗ ਪੱਤਰ 'ਚ ਦੁਕਾਨਦਾਰਾਂ ਨੇ ਪ੍ਰਸ਼ਾਸਨ ਅੱਗੇ ਕਈ ਮੁੱਦੇ ਉਠਾਏ ਹਨ। ਉਨ੍ਹਾਂ ਨੇ ਸੀਵਰੇਜ ਕੰਮ ਲਈ ਜਾਰੀ ਟੈਂਡਰ ਅਤੇ ਠੇਕੇਦਾਰ ਨਾਲ ਹੋਏ ਇਕਰਾਰਨਾਮੇ ਦੀ ਕਾਪੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ, ਤਾਂ ਜੋ ਕੰਮ ਮੁਕੰਮਲ ਹੋਣ ਦੀ ਤੈਅ ਮਿਤੀ ਦਾ ਪਤਾ ਲੱਗ ਸਕੇ। ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੀਵਰੇਜ ਦਾ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਗਾਹਕਾਂ, ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਹੋਰ ਖੱਜਲ-ਖ਼ੁਆਰੀ ਨਾ ਝੱਲਣੀ ਪਵੇ। ਮੰਗ ਪੱਤਰ 'ਤੇ ਵਰਮਾ ਮੋਬਾਈਲ ਰਿਪੇਅਰ, ਦੁਮਨਾ ਸਟੇਸ਼ਨਰਜ਼, ਜੈਨ ਟਰੇਡਰਜ਼, ਕਲਸੀ ਸਟੇਸ਼ਨਰਜ਼, ਸਰਹਿੰਦ ਕਮਿਊਨੀਕੇਸ਼ਨ, ਵੇਰਕਾ ਮਿਲਕ ਬੂਥ ਸਮੇਤ ਦਰਜਨਾਂ ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਦੇ ਦਸਤਖਤ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ