Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਛਾਜਲੀ ਤੋਂ ਸ਼ਰਧਾਲੂ ਪਾਕਿਸਤਾਨ ਰਵਾਨਾ 

June 10, 2026 10:31 PM
ਦਰਸ਼ਨ ਸਿੰਘ ਚੌਹਾਨ

ਕਿਹਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਖ਼ਤਮ ਹੋਣ ਨਫ਼ਰਤ ਦੀਆਂ ਦੀਵਾਰਾਂ 

ਸੁਨਾਮ : ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਭੇਜੇ ਗਏ ਜਥੇ ਵਿੱਚ ਛਾਜਲੀ ਤੋਂ ਨੌਜਵਾਨ ਸ਼ਰਧਾਲੂ ਅਮਰੀਕ ਸਿੰਘ ਚੌਹਾਨ, ਖੁਸ਼ਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਰਵਾਨਾ ਹੋਏ। ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਹੈ। ਛਾਜਲੀ ਤੋਂ ਰਵਾਨਾ ਹੋਏ ਸ਼ਰਧਾਲੂਆਂ ਚ ਸ਼ਾਮਿਲ ਅਮਰੀਕ ਸਿੰਘ ਚੌਹਾਨ ਨੇ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ 18 ਜੂਨ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਜਥਾ 10 ਜੂਨ ਨੂੰ ਰਵਾਨਾ ਹੋਕੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਜੂਨ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾਂ ਆਖਿਆ ਕਿ ਉਹ ਆਪਣੇ ਆਪ ਨੂੰ ਵਡਭਾਗੇ ਸਮਝ ਰਹੇ ਹਨ ਉਨ੍ਹਾਂ ਨੂੰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਤੋਂ ਇਲਾਵਾ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਖਿਆ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਨਫ਼ਰਤ ਦੀਆਂ ਦੀਵਾਰਾਂ ਖਤਮ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ