Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਮਨਦੀਪ ਸਿੰਘ ਨੇ ਮਾਰਕੀਟ ਕਮੇਟੀ ਖਨੌਰੀ ਦੇ ਸਕੱਤਰ ਵਜੋਂ ਸੰਭਾਲਿਆ ਅਹੁਦਾ

June 11, 2026 06:20 PM
Rozana Sehaj times
ਖਨੌਰੀ : ਮਾਰਕੀਟ ਕਮੇਟੀ ਖਨੌਰੀ ਦੇ ਸਕੱਤਰ ਦੀ ਬਦਲੀ ਹੋਣ ਉਪਰੰਤ ਅਮਨਦੀਪ ਸਿੰਘ ਨੇ ਮਾਰਕੀਟ ਕਮੇਟੀ ਖਨੌਰੀ ਦੇ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਮਨਦੀਪ ਸਿੰਘ ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਪਾਤੜਾਂ ਦੇ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਖਨੌਰੀ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਅਹੁਦਾ ਸੰਭਾਲਣ ਮੌਕੇ ਮਾਰਕੀਟ ਕਮੇਟੀ ਖਨੌਰੀ ਦੇ ਚੇਅਰਮੈਨ ਜੋਗੀ ਰਾਮ ਭੁੱਲਣ ਵੱਲੋਂ ਅਮਨਦੀਪ ਸਿੰਘ ਨੂੰ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਸਮਾਗਮ ਦੌਰਾਨ ਮਾਰਕੀਟ ਕਮੇਟੀ ਦੇ ਅਕਾਊਂਟੈਂਟ ਅਮਨਦੀਪ ਕੌਰ, ਸੁਪਰਵਾਈਜ਼ਰ ਜਤਿੰਦਰ ਨੈਨ, ਸਤੀਸ਼ ਕੁਮਾਰ, ਅਮਨਪ੍ਰੀਤ ਕੌਰ, ਜਗਸੀਰ ਸਿੰਘ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ। ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅਮਨਦੀਪ ਸਿੰਘ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਖਨੌਰੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ