Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਿਸਲ ਸਤਲੁਜ ਜਥੇਬੰਦੀ ਵੱਲੋਂ ਪਟਿਆਲਾ ਵਿਖੇ ਚੜਦੀ ਕਲਾ ਰੈਲੀ 13 ਨੂੰ: ਮਨਜੀਤ ਸਿੰਘ ਚਾਹਲ

June 11, 2026 08:49 PM
Rozana Sehaj times
ਪਟਿਆਲਾ : ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਨੂੰ ਮੁੜ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਜਥੇਬੰਦੀ ਵੱਲੋਂ ਸੂਬੇ ਭਰ ਵਿੱਚ “ਚੜ੍ਹਦੀ ਕਲਾ ਰੈਲੀਆਂ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦਾ ਮਕਸਦ ਪੰਜਾਬ ਦੇ ਹੱਕੀ ਮਸਲਿਆਂ, ਨੌਜਵਾਨਾਂ ਦੇ ਭਵਿੱਖ, ਕਿਸਾਨੀ ਸੰਕਟ, ਰੁਜ਼ਗਾਰ, ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਅਹਿਮ ਵਿਸ਼ਿਆਂ ’ਤੇ ਵਿਆਪਕ ਲੋਕ ਚਰਚਾ ਸ਼ੁਰੂ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਅਤੇ ਐਡਵੋਕੇਟ ਸਰਦਾਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ 13 ਜੂਨ ਨੂੰ ਪਟਿਆਲਾ ਵਿਖੇ ਹੋਟਲ ਕਲੈਰੀਅਨ, ਸਰਹਿੰਦ ਰੋਡ ’ਤੇ ਸਵੇਰੇ 11 ਵਜੇ ਚੜ੍ਹਦੀ ਕਲਾ ਰੈਲੀ ਕਰਵਾਈ ਜਾਵੇਗੀ। ਇਸ ਰੈਲੀ ਨੂੰ ਸਰਦਾਰ ਅਜੇਪਾਲ ਸਿੰਘ ਬਰਾੜ ਸੰਬੋਧਨ ਕਰਨਗੇ ਅਤੇ ਪੰਜਾਬ ਦੇ ਭਵਿੱਖ ਨਾਲ ਸਬੰਧਤ ਕੁਝ ਅਹਿਮ ਐਲਾਨ ਵੀ ਕਰਨਗੇ। ਉਨ੍ਹਾਂ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿੱਚ ਸ਼ਮੂਲੀਅਤ ਕਰਕੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਉੱਜਵਲ ਭਵਿੱਖ ਲਈ  ਇਸ ਉਪਰਾਲੇ ਦਾ ਹਿੱਸਾ ਬਣਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ