Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਸਪੈਸ਼ਲ ਇਨਟੈਂਸਿਵ ਰਵੀਜ਼ਨ (SIR)-2026 ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਨੂੰ ਦਿੱਤੀ ਟ੍ਰੇਨਿੰਗ

June 11, 2026 09:25 PM
Rozana Sehaj times
ਨਵਾਂਸ਼ਹਿਰ :  ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (SIR)-2026 ਨੂੰ ਸਫ਼ਲ ਬਣਾਉਣ ਲਈ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਗਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ 100% ਸ਼ੁੱਧ ਅਤੇ ਅੱਪਡੇਟ ਕਰਨਾ ਹੈ। ਇਸ ਲਈ ਹਰੇਕ ਬੀ.ਐਲ.ਓ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਆਪਣੇ-ਆਪਣੇ ਬੂਥ ਖੇਤਰ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕਿਸੇ ਵੀ ਯੋਗ ਵੋਟਰ ਦਾ ਨਾਂ ਛੁੱਟਣ ਨਾ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ