Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬਾਬਾ ਹਾਕਮ ਸਿੰਘ ਨੇ ਆਪਣੇ ਸਮਰਥਕਾ ਸਮੇਤ ਕਾਂਗਰਸ ਵਿੱਚ ਕੀਤੀ ਸ਼ਮੂਲੀਅਤ

June 11, 2026 09:30 PM
Rozana Sehaj times
ਲੁਧਿਆਣਾ : ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਇੱਕ ਅਹਿਮ ਘਟਨਾ ਵਾਪਰੀ ਜਦੋਂ ਸ੍ਰੀ ਗੁਰੂ ਰਵਿਦਾਸ ਧਾਮ ਛਾਜ਼ਲੀ (ਜ਼ਿਲ੍ਹਾ ਸੰਗਰੂਰ) ਦੇ ਮੁੱਖ ਸੇਵਾਦਾਰ ਬਾਬਾ ਹਾਕਮ ਸਿੰਘ ਨੇ ਆਪਣੇ ਵੱਡੇ ਸਮਰਥਕਾ ਸਮੇਤ ਭਾਰਤੀ ਜਨਤਾ ਪਾਰਟੀ ਦਾ ਸਾਥ ਛੱਡ ਕੇ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ। ਇਹ ਸਮਾਗਮ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀਆਂ ਵਿਭਾਗ ਦੇ ਸਕੱਤਰ ਸ. ਬਿੱਕਰ ਸਿੰਘ ਨੱਤ ਅਤੇ ਆਲ ਇੰਡੀਆ ਕਾਂਗਰਸ ਦੇ ਕੋਆਰਡੀਨੇਟਰ ਸ੍ਰੀ ਨਾਨਕ ਚੰਦ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਬਾਬਾ ਹਾਕਮ ਸਿੰਘ ਦੇ ਨਾਲ ਵੱਡੀ ਗਿਣਤੀ ਵਿੱਚ ਸਮਾਜ ਦੇ ਪ੍ਰਮੁੱਖ ਆਗੂਆਂ ਅਤੇ ਸਮਰਥਕਾਂ ਨੇ ਵੀ ਕਾਂਗਰਸ ਪਾਰਟੀ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਸ਼ਮੂਲੀਅਤ ਕੀਤੀ। ਇਸ ਮੌਕੇ ਸ. ਬਿੱਕਰ ਸਿੰਘ ਨੱਤ ਅਤੇ ਸ੍ਰੀ ਨਾਨਕ ਚੰਦ ਨੇ ਬਾਬਾ ਹਾਕਮ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਬਿੱਕਰ ਸਿੰਘ ਨੱਤ ਅਤੇ ਨਾਨਕ ਚੰਦ ਨੇ ਸ੍ਰੀ ਰਾਜਿੰਦਰ ਪਾਲ ਗੌਤਮ ਨੂੰ ਭਰੋਸਾ ਦਿਵਾਇਆ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਜਿੱਤ ਦਰਜ ਕਰੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ