Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅਧਿਕਾਰੀਆਂ ਨੂੰ ਐਕਟ ਦੀ ਪਾਲਣਾ ਦੀ ਹਦਾਇਤ

June 11, 2026 09:34 PM
Rozana Sehaj times
ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ The Prohibition of Employment as Manual Scavenger and their Rehabilitation Act 2013 ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਤੇ ਮੈਨੂਅਲ ਸਕਵੈਜਰ ਐਕਟ 2013 ਦੀ ਪਾਲਣਾਂ ਨੂੰ ਯਕੀਨੀ ਬਣਾਉਣ। ਰਵਿੰਦਰ ਪਾਲ ਸਿੰਘ ਸੰਧੂ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਗੈਰ ਸਰਕਾਰੀ ਮੈਂਬਰਾਂ ਨੂੰ ਮੈਨੂਅਲ ਸਕਵੈਜਰ ਐਕਟ, 2013 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਐਕਟ ਤਹਿਤ ਮਲੀਨ ਕਿੱਤਾ ਕਰਨ ਵਾਲੇ ਮਜਦੂਰਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਇਸ ਕੰਮ ਤੋਂ ਨਿਜਾਤ ਦਿਵਾਉਣਾ, insanitary latrine ਨੂੰ ਖਤਮ ਕਰਨਾ ਜਾਂ insanitary latrine ਤੋਂ sanitary latrine ਵਿੱਚ ਕੰਨਵਰਟ ਕਰਨਾ ਇਸ ਐਕਟ ਦਾ ਮੁੱਖ ਮੰਤਵ ਹੈ। ਇਸ ਐਕਟ ਤਹਿਤ ਭਾਰਤ ਸਰਕਾਰ ਵਲੋਂ 01 ਫਰਵਰੀ 2024 ਦੀਆਂ ਗਾਈਡਲਾਈਨਜ ਅਨੁਸਾਰ ਜਿਲ੍ਹਾ ਪੱਧਰੀ ਸਰਵੇ ਕਮੇਟੀ ਵੀ ਗਠਿਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਵੀ ਵੱਖ-ਵੱਖ ਕਾਰਜ ਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਵਲੋਂ ਮੈਨੁਅਲ ਸਕਵੈਜਰ ਸਬੰਧੀ ਰਿਪੋਰਟ ਨਿਲ ਪ੍ਰਾਪਤ ਹੋਈ ਹੈ। ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਕੁੱਲ 27 ਕੇਸ ਪ੍ਰਾਪਤ ਹੋਏ ਸਨ, ਜਿਸ ਵਿੱਚ ਕੇਸਾਂ ਦੀ ਮੌਜੂਦਾ ਸਥਿਤੀ ਦੇ ਸਨਮੁੱਖ 12 ਕੇਸਾਂ ਨੂੰ ਅਦਾਇਗੀ ਹਿੱਤ ਮੁੱਖ ਦਫਤਰ ਵਲੋਂ ਬਜਟ ਦੀ ਮੰਗ ਕੀਤੀ ਗਈ ਹੈ ਅਤੇ ਬਾਕੀ ਕੇਸਾਂ ਵਿੱਚ ਅਦਾਇਗੀ ਕਰਨ ਸਬੰਧੀ ਜ਼ਿਲ੍ਹਾ ਅਟਾਰਨੀ ਨਾਲ ਵੱਖਰੇ ਤੌਰ ‘ਤੇ ਮੈਟਰ ਟੇਕ ਅਪ ਕਰਨ ਦੀ ਸਲਾਹ ਦਿੱਤੀ ਗਈ ਹੈ। 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ