Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਾਈ ਦਵਿੰਦਰ ਸਿੰਘ ਖਾਲਸਾ ਵੱਲੋਂ ਨਵੇਂ ਮੇਅਰ ਸਰਬਜੀਤ ਸਿੰਘ ਸਮਾਣਾ ਦਾ ਸਨਮਾਨ

June 11, 2026 09:44 PM
Rozana Sehaj times
ਮੋਹਾਲੀ : ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਜੀ ਅਤੇ ਜੱਥੇ ਨੂੰ ਤਿੰਨ ਮਹੀਨੇ ਦੇ ਕਨੇਡਾ, ਇੰਗਲੈਂਡ ਅਤੇ ਯੂਰਪੀ ਦੇਸ਼ਾਂ ਦੇ ਗੁਰਮਤਿ ਪ੍ਰਚਾਰ ਦੌਰੇ ਲਈ ਪ੍ਰੇਮ ਸਹਿਤ ਵਿਦਾਇਗੀ ਦਿੱਤੀ,  ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੇ  ਐਮ ਐਲ ਏ ਕੁਲਵੰਤ ਸਿੰਘ ਅਤੇ ਮੇਅਰ - ਸਰਬਜੀਤ ਸਿੰਘ  ਸਮਾਣਾ ਉਚੇਚੇ ਤੌਰ ਤੇ ਹਾਜ਼ਰ ਹੋਏ । ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਰਮਾਤਮਾ ਦਾ ਉਹ ਸ਼ੁਕਰਾਨਾ ਕਰਦੇ ਹਨ ਜਿਨਾਂ ਦੀ ਬਖਸ਼ਿਸ਼ ਅਤੇ ਓਟ ਆਸਰੇ ਤੇ ਚੱਲਦਿਆਂ ਸਰਬਜੀਤ ਸਿੰਘ ਸਮਾਣਾ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਬਤੌਰ ਮੇਹਰ ਵਜੋਂ ਜਿੰਮੇਵਾਰੀ ਮਿਲੀ ਹੈ, ਇਹ ਸਭ ਸੰਗਤਾਂ ਵੱਲੋਂ ਕੀਤੀ ਗਈ ਸਮੂਹਿਕ ਅਰਦਾਸ ਦੇ ਚਲਦਿਆਂ ਹੀ ਸੰਭਵ ਹੋ  ਸਕਿਆ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ  ਉਹ ਮੋਹਾਲੀ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਇਸ ਮੌਕੇ ਤੇ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ ਹੋਰਾਂ ਨੇ ਮੋਹਾਲੀ ਕਾਰਪੋਰੇਸ਼ਨ ਦੇ ਨਵੇਂ ਚੁਣੇ ਗਏ ਮੇਅਰ ਸਰਬਜੀਤ ਸਿੰਘ ਸਮਾਣਾ ਗੁਰੂ ਦੀ ਬਖਸ਼ਿਸ਼  ਸਿਰਪਾਓ ਭੇਟ ਕੀਤਾ ਗਿਆ ਇਸ ਮੌਕੇ ਤੇ ਗੁਰਦੁਆਰਾ ਅਕਾਲ ਆਸ਼ਰਮ ਸੁਹਾਣਾ ਵਿਖੇ ਵਿਧਾਇਕ ਕੁਲਵੰਤ ਸਿੰਘ ਮੇਅਰ ਸਰਬਜੀਤ ਸਿੰਘ ਸਮਾਣਾ, ਸਟੇਟ ਅਵਾਰਡੀ - ਫੂਲਰਾਜ ਸਿੰਘ ਸਿੰਘ ਵੀ ਸੰਗਤਾਂ ਸਮੇਤ  ਹਾਜ਼ਰ ਸਨ, 

Have something to say? Post your comment

More in Chandigarh

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ