Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਰੇਗਾ ਮੁਲਾਜ਼ਮਾਂ ਵੱਲੋਂ ਆਪਣੇ ਹੱਕੀ ਮੰਗਾਂ ਸਬੰਧੀ ਧਰਨਾ

June 11, 2026 09:53 PM
Rozana Sehaj times
ਲੁਧਿਆਣਾ : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈਕੇ ਚੱਲ ਰਹੇ ਸ਼ੰਘਰਸ਼ਾਂ ਦੀ ਲੜੀ ਤਹਿਤ ਅੱਜ ਬਲਾਕ ਪੱਧਰੀ ਧਰਨਾ 9ਵੇਂ ਦਿਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਹਮਣੇ ਜਾਰੀ ਰਿਹਾ। ਇਸ ਸਮੇਂ ਵਿਭਾਗ ਵੱਲੋਂ 9 ਜੂਨ ਨੂੰ ਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਰੇਗਾ ਦੇ ਕੰਮਾਂ ਦੀ ਪ੍ਰਗਤੀ ਦੇ ਮਾੜਾ ਪ੍ਰਭਾਵ ਪੈਣ ਦਾ ਹਵਾਲਾ ਦੇ ਕੇ ਨਰੇਗਾ ਦੇ ਕੰਮ ਚਲਾਉਣ ਦਾ ਅਧਿਕਾਰ PSRLM (ਪੰਜਾਬ ਸਟੇਟ ਰੂਰਲ ਲਿਵਲੀਹੁੱਡ ਮਿਸ਼ਨ) ਦੇ ਵਰਕਰਾਂ ਰਾਹੀਂ ਕਰਵਾਉਣ ਦੇ ਕੱਢੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਉਨ੍ਹਾਂ ਦੱਸਿਆ ਕਿ ਨਰੇਗਾ ਕਾਨੂੰਨ -2005 ਵਿੱਚ ਸਪਸ਼ਟ ਤੌਰ ਤੇ ਲਿਖਿਆ ਗਿਆ ਹੈ ਕਿ ਨਰੇਗਾ ਲਈ ਮੁਲਾਜ਼ਮ ਸੂਬਾ ਸਰਕਾਰ ਮੁੱਹਈਆ ਕਰਵਾਏਗੀ ਉਹ ਚਾਹੇ ਰੈਗੂਲਰ ਭਰਤੀ ਕਰੇ ਚਾਹੇ ਕੰਟਰੈਕਟ ਤੇ। ਪਰ ਹਰ ਸਰਕਾਰ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਾਮਲੇ ਵਿੱਚ ਕੇਂਦਰੀ ਸਕੀਮਾਂ ਦੇ ਮੁਲਾਜ਼ਮ ਆਖ ਕੇ ਪੱਲਾ ਝਾੜ ਲੈਂਦੀ ਹੈ। ਮੌਜੂਦਾ ਮਾਨ ਸਰਕਾਰ ਨੇ ਵੀ ਕਈ ਵਿਭਾਗਾਂ ਦੇ ਕੇਂਦਰੀ ਸਕੀਮਾਂ ਦੇ ਮੁਲਾਜ਼ਮਾਂ ਨੂੰ ਸੂਬੇ ਵਿੱਚ ਪੱਕਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ 18 ਜੂਨ ਦੀ ਕੈਬਨਿਟ ਸਬ ਕਮੇਟੀ ਨੇ ਮੀਟਿੰਗ ਦਿੱਤੀ ਹੋਈ ਹੈ ਜੇਕਰ ਮੀਟਿੰਗ ਨਾ ਹੋਈ ਜਾਂ ਮੀਟਿੰਗ ਵਿੱਚ ਵੀ ਮਸਲੇ ਦਾ ਕੋਈ ਢੁਕਵਾਂ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨਰੇਗਾ ਮੁਲਾਜ਼ਮਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ