Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 55ਵੀਂ ਅਤੇ 56ਵੀਂ ਬੱਸ ਨੂੰ ਬੱਸ ਨੂੰ ਹਰੀ ਝੰਡੀ

June 11, 2026 10:16 PM
Rozana Sehaj times
ਮੋਹਾਲੀ :  ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ 2 ਬੱਸਾਂ ਨੂੰ ਰਵਾਨਾ ਕੀਤਾ ਗਿਆ, 55ਵੀਂ ਬੱਸ ਨੂੰ ਹਲਕਾ ਕੁਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਫੂਲਰਾਜ ਸਿੰਘ ਜਦਕਿ ਇਸੇ ਤਰ੍ਹਾਂ 56ਵੀਂ ਵੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ -ਆਰ.ਪੀ. ਸ਼ਰਮਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਸੀਨੀਅਰ ਸਿਟੀਜਨ ਐਸੋਸੀਏਸ਼ਨ ਮੋਹਾਲੀ  ਦੇ ਸ਼ਰਧਾਲੂਆਂ ਨਾਲ ਭਰੀ ਇਹ ਬੱਸ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ ਬਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਆਵੇਗੀ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸੰਬੰਧਿਤ ਜਾਣਕਾਰੀ ਦਿੰਦੇ ਹੋਏ ਸਟੇਟ ਐਵਾਰਡੀ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੀ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ  ਫੂਲਰਾਜ ਸਿੰਘ ਹੋਰਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਅਗਵਾਈ ਹੇਠ ਮੋਹਾਲੀ ਕਾਰਪੋਰੇਸ਼ਨ ਦੀਆਂ ਲੜੀਆਂ ਗਈਆਂ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ ਜਾਵੇਗਾ ਇਸ ਮੌਕੇ ਤੇ ਰਾਜਿੰਦਰ ਪ੍ਰਸਾਦ ਸ਼ਰਮਾ ਤੋਂ ਇਲਾਵਾ ਗੁਰਦੇਵ ਸਿੰਘ, ਬ੍ਰਗੇਡੀਅਰ ਜੇ.ਐਸ.ਜਗਦੇਵ, ਸੁਖਵਿੰਦਰ ਸਿੰਘ ਬੇਦੀ, ਨਰਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ