Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ

June 12, 2026 09:13 PM
Rozana Sehaj times
ਪਟਿਆਲਾ : ਪਟਿਆਲਾ ਦੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੀ ਮੰਦਰ ਐਡਵਾਇਜਰੀ ਕਮੇਟੀ ਦੇ ਮੈਂਬਰਾਂ ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਤੇ ਸੀਨੀਅਰ ਆਪ ਆਗੂ ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪਟਿਆਲਾ ਦੀ ਧਾਰਮਿਕ ਅਨੀਸ਼ ਸ਼ਖ਼ਸੀਅਤ ਮੰਗਲਾ, ਸਤਨਾਮ ਹਸੀਜਾ, ਪਰਵੀਨ ਜਿੰਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਮੰਦਰ ਦਾ ਵਿਸ਼ੇਸ਼ ਦੌਰਾ ਕਰਦਿਆਂ ਕਮੇਟੀ ਮੈਂਬਰਾਂ ਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਦਰ ਦੇ ਪੁਨਰਨਿਰਮਾਣ ਦੇ ਕਾਰਜਾਂ ਨੂੰ ਮਿਥੇ ਸਮੇਂ ਦੇ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕਮੇਟੀ ਨੇ ਚੱਲ ਰਹੇ ਕਾਰਜਾਂ ਦੇ ਹਰੇਕ ਹਿੱਸੇ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਟਿਆਲਾ ਦੇ ਇਸ ਵਿਰਾਸਤੀ ਧਾਰਮਿਕ ਅਸਥਾਨ ਵੱਲ ਕਦੇ ਧਿਆਨ ਨਹੀਂ ਦਿੱਤਾ ਪਰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਦੇ ਸਰਵਪੱਖੀ ਵਿਕਾਸ ਲਈ ਅਪਣੀ ਵਚਨਬੱਧਤਾ ਪੂਰੀ ਕਰਦਿਆਂ ਕਰੀਬ 75 ਕਰੋੜ ਰੁਪਏ ਦੀ ਲਾਗਤ ਨਾਲ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਦਾ ਬੀੜਾ ਉਠਾਇਆ ਹੈ,

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ