Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਘਰ ਵਿੱਚ ਕਿਰਪਾਨ ਰੱਖਣਾ ਕੋਈ ਜੁਰਮ ਨਹੀਂ ਸਵੈ-ਰੱਖਿਆ ਹਰ ਨਾਗਰਿਕ ਦਾ ਅਧਿਕਾਰ : ਇੰਦਰਜੀਤ ਸਿੰਘ ਸੰਧੂ

June 12, 2026 10:40 PM
Rozana Sehaj times

ਸਨੌਰ : 
ਹਲਕਾ ਸਨੌਰ ਤੋਂ ਆਪ ਦੇ ਆਗੂ ਅਤੇ ਕੌਨਵੇਅਰ ਪੰਜਾਬ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਘਰ ਵਿੱਚ ਕਿਰਪਾਨ ਰੱਖਣਾ ਕੋਈ ਜੁਰਮ ਨਹੀਂ ਹੈ ਅਤੇ ਇਸ ਨੂੰ ਅਪਰਾਧ ਦੀ ਨਜ਼ਰ ਨਾਲ ਦੇਖਣਾ ਗਲਤ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਸਾਧਨ ਆਪਣੇ ਘਰ ਵਿੱਚ ਰੱਖਣ ਦਾ ਅਧਿਕਾਰ ਹੈ। ਸੰਧੂ ਨੇ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਘਰਾਂ ਵਿੱਚ ਲੋਕ ਆਪਣੀ ਲੋੜ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਕਿਸਮ ਦੇ ਸੰਦ ਜਾਂ ਬਿਨਾਂ ਲਾਇਸੈਂਸ ਵਾਲੇ ਰਵਾਇਤੀ ਹਥਿਆਰ ਰੱਖਦੇ ਹਨ। ਪੇਂਡੂ ਖੇਤਰਾਂ ਵਿੱਚ ਦਾਤਰ, ਗੰਡਾਸਾ, ਕਿਰਪਾਨ ਅਤੇ ਹੋਰ ਖੇਤੀਬਾੜੀ ਨਾਲ ਸਬੰਧਤ ਸੰਦ ਆਮ ਤੌਰ ’ਤੇ ਘਰਾਂ ਵਿੱਚ ਮੌਜੂਦ ਹੁੰਦੇ ਹਨ। ਅਜਿਹੀਆਂ ਵਸਤਾਂ ਨੂੰ ਸਿਰਫ਼ ਹਥਿਆਰ ਸਮਝ ਕੇ ਸ਼ੱਕ ਦੀ ਨਜ਼ਰ ਨਾਲ ਦੇਖਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਕਿਰਪਾਨ ਦਾ ਵਿਸ਼ੇਸ਼ ਧਾਰਮਿਕ ਅਤੇ ਇਤਿਹਾਸਕ ਮਹੱਤਵ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੰਵਿਧਾਨਕ ਅਤੇ ਧਾਰਮਿਕ ਅਧਿਕਾਰਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸੰਵੇਦਨਸ਼ੀਲਤਾ ਨਾਲ ਕੰਮ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਭਾਈਚਾਰੇ ਵਿੱਚ ਬੇਲੋੜੀ ਚਿੰਤਾ ਜਾਂ ਨਾਰਾਜ਼ਗੀ ਪੈਦਾ ਨਾ ਹੋਵੇ।

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ