Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਹਾਂਰਾਸਟਰ ਵਿਚ ਹੋ ਰਹੀ ਕਿਸਾਨ ਕਨਵੈਂਨਸਨ 'ਚ ਸਾਮਲ ਹੋਣ ਲਈ ਜਥਾ ਰਵਾਨਾ

June 12, 2026 10:47 PM
Rozana Sehaj times
 
ਦੇਵੀਗੜ੍ਹ : ਮਹਾਰਾਸ਼ਟਰ ਦੇ ਸੂਬੇ ਨਾਲ ਸਬੰਧਤ ਕੁਝ ਪ੍ਰਮੁੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਇੰਡੀਅਨ ਫਰਮਰਜ਼ ਐਸੋਸੀਏਸ਼ਨ ਦੇ ਕੋਮੀ ਪ੍ਰਧਾਨ ਸ੍ਰ ਸਤਨਾਮ ਸਿੰਘ ਬਹਿਰੂ ਅਤੇ ਪੰਜਾਬ ਦੇ ਜਰਨਲ ਸਕੱਤਰ ਗੁਰਮੇਲ ਸਿੰਘ ਬੋਸਰ ਅੱਜ ਇੱਕ ਹਫ਼ਤੇ ਲਈ ਮਹਾਰਾਸ਼ਟਰ ਵਿਚ ਹੋ ਰਹੀ ਕਿਸਾਨ ਮਸਲਿਆਂ ਤੇ ਕੋਮੀ ਕਨਵੈਨਸ਼ਨ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋ ਗਏ ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਬਹਿਰੂ ਨੇ ਦੱਸਿਆ ਕਿ ਭਾਵੇਂ ਖੇਤੀ ਨਾਲ ਸਬੰਧਤ ਦੇਸ਼ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਹਨ ਪਰ ਇਸ ਕਨਵੈਨਸ਼ਨ ਵਿੱਚ ਮੁੱਖ ਚਰਚਾ ਆਰਥਿਕ ਤੰਗੀਆਂ ਕਾਰਨ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਬਾਰੇ ਵਿਸ਼ੇਸ਼ ਹੋਵੇਗੀ ਸ੍ਰ ਬਹਿਰੂ ਕਿਸਾਨਾਂ ਦੇ ਇਸ ਵਿਸਫੋਟਕ ਮਾਸਲੇ ਤੇ ਸੰਖੇਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਉਤਪਾਦਨ ਨਾਲ ਜੁੜੀਆਂ ਸਬੰਧਤ ਖਾਂਦਾ ਕੀਟਨਾਸ਼ਕ ਦਵਾਈਆਂ ਡੀਜ਼ਲ ਮਿਸ਼ਨਰੀ ਲੇਬਰ ਪਿਛਲੇ 30/40 ਸਾਲਾਂ ਤੋਂ ਧੜਾ ਧੜ ਵੱਧ ਰਹੀਆਂ ਹਨ ਅਤੇ ਉਸ ਰੱਦੀ ਦੀ ਟੋਕਰੀ ਵਿੱਚ ਸੁੱਟ ਕੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਵੱਲ ਧੱਕਣ ਤੋਂ ਘੱਟ ਨਹੀਂ ਉਹਨਾਂ ਇਹ ਵੀ ਦੱਸਿਆ ਕਿ ਇਸ ਹੋ ਰਹੀ ਕਿਸਾਨ ਕਨਵੈਨਸ਼ਨ ਵਿੱਚ ਭਾਰਤ ਅਤੇ ਅਮਰੀਕਾ ਦੋਰਾਨ ਖੁੱਲੇ ਵਪਾਰ ਦਾ ਸਮਝੌਤੇ ਤੇ ਚਰਚਾ ਕਰਨ ਦੇ ਨਾਲ ਨਾਲ ਪੂਰੇ ਦੇਸ਼ ਕਿਸਾਨਾਂ ਲਈ ਐਮ ਐੱਸ ਪੀ ਕਾਨੂੰਨੀ ਗਰੰਟੀ ਲੈਣ ਦੇ ਨਾਲ ਨਾਲ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਬਾਰੇ ਭਾਵਕ ਅਪੀਲ ਕਰਾਂਗੇ ਕਿ ਖ਼ੁਦਕੁਸ਼ੀਆਂ ਕਰਨ ਦੀ ਬਜਾਏ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ
 
 
 
 
 
One attachment  •  Scanned by Gmail
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ