Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੈਟਰੋਲ-ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਲੋਕਾਂ ਨਾਲ ਧੱਕਾ : ਕਮਲ ਕਿਸ਼ੋਰ ਸ਼ਰਮਾ

June 12, 2026 11:01 PM
Rozana Sehaj times


ਖਰੜ,12 ਜੂਨ (ਚੰਦਰ ਸ਼ੇਖਰ):-
ਕੇਂਦਰ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ਖਿਲਾਫ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਇਸਨੂੰ ਆਮ ਲੋਕਾਂ ਦੀ ਜੇਬ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦਾ ਵਾਧਾ ਕਰਨਾ ਲੋਕਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਹੇਠ ਦੱਬੇ ਹੋਏ ਲੋਕਾਂ ਲਈ ਇਹ ਵਾਧਾ ਵੱਡੀ ਚਿੰਤਾ ਦਾ ਵਿਸ਼ਾ ਹੈ। ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ। ਇਸ ਨਾਲ ਰੋਜ਼ਮਰ੍ਹਾ ਦੀਆਂ ਵਸਤਾਂ ਅਤੇ ਖਾਣ-ਪੀਣ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਸੜਕਾਂ ‘ਤੇ ਉਤਰ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ