Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡੀਟੀਓ ਕਰਨ ਸਿੰਘ ਵੱਲੋਂ ਹਲਕੇ ਲਈ 10 ਮੁੱਖ ਮੰਤਵ ਜਾਰੀ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਰਹਿਤ ਸਮਾਜ ਦਾ ਟੀਚਾ

June 12, 2026 11:03 PM
Rozana Sehaj times

ਪਾਤੜਾਂ : ਹਲਕਾ ਸੁਤਰਾਣਾ ਵਿੱਚ ਕਾਨੂੰਨ-ਵਿਵਸਥਾ ਸੁਧਾਰਨ ਅਤੇ ਵਿਕਾਸ ਨੂੰ ਤਰਜੀਹ ਦੇਣ ਲਈ ਡੀਟੀਓ ਕਰਨ ਸਿੰਘ ਵੱਲੋਂ 10 ਮੁੱਖ ਮੰਤਵ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਨਸ਼ਾ ਖ਼ਿਲਾਫ਼ ਮੁਹਿੰਮ ਤੋਂ ਲੈ ਕੇ ਭ੍ਰਿਸ਼ਟਾਚਾਰ ਖ਼ਤਮ ਕਰਨ ਤੱਕ ਦੇ ਕਈ ਅਹਿਮ ਫੈਸਲੇ ਸ਼ਾਮਲ ਹਨ। ਡੀਟੀਓ ਕਰਨ ਸਿੰਘ ਨੇ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ‘ਤੇ ਪੂਰੀ ਤਰ੍ਹਾਂ ਨਕੇਲ ਕਸੀ ਜਾਵੇਗੀ। ਇਸ ਦੇ ਨਾਲ ਹੀ ਦੇਹ ਵਪਾਰ ਦੇ ਗੈਰਕਾਨੂੰਨੀ ਅੱਡਿਆਂ ਨੂੰ ਬੰਦ ਕਰਵਾਉਣ ਲਈ ਵੀ ਮੁਹਿੰਮ ਚਲਾਈ ਜਾਵੇਗੀ। ਥਾਣਿਆਂ ਵਿੱਚ ਹੋ ਰਹੀ ਲੁੱਟ-ਖਸੁੱਟ ‘ਤੇ ਰੋਕ ਲਗਾਉਣ ਲਈ ਪ੍ਰਸ਼ਾਸਨਿਕ ਪੱਧਰ ‘ਤੇ ਸੁਧਾਰ ਕੀਤੇ ਜਾਣਗੇ। ਨਾਲ ਹੀ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਸਖ਼ਤ ਨੀਤੀਆਂ ਲਾਗੂ ਕਰਨ ਦੀ ਗੱਲ ਵੀ ਕਹੀ ਗਈ ਹੈ। ਹਲਕੇ ਵਿੱਚ ਗੁੰਡਾਗਰਦੀ ਅਤੇ ਮਾੜੇ ਅਨਸਰਾਂ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਉਣ ਲਈ ਕਾਨੂੰਨੀ ਕਾਰਵਾਈ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਸੜਕਾਂ, ਪਾਣੀ ਅਤੇ ਬਿਜਲੀ ਵਰਗੀਆਂ ਮੁੱਢਲੀਆਂ ਸੁਵਿਧਾਵਾਂ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਵਿਕਾਸ ਕਾਰਜਾਂ ਵਿੱਚ ਕਮੀਸ਼ਨਬਾਜ਼ੀ ਨੂੰ ਰੋਕਣ ਲਈ ਪਾਰਦਰਸ਼ੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਾਤ-ਪਾਤ ਤੋਂ ਉੱਪਰ ਉੱਠ ਕੇ ਹਰ ਇੱਕ ਦੇ ਕੰਮ ਨੂੰ ਤਰਜੀਹ ਦੇਣ, ਸੱਭਨਾਂ ਨਾਲ ਪਿਆਰ ਅਤੇ ਮਿਲਵਰਤਨ ਨਾਲ ਪੇਸ਼ ਆਉਣ ਅਤੇ ਮਿੱਠੇ ਬੋਲ ਤੇ ਹਲੀਮੀ ਨਾਲ ਸੰਗਤ ਵਿੱਚ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।
 
 
 
 
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ