Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਰੀਸ਼ ਸੇਤੀਆ ਬਣੇ ਅਰੋੜਾ ਖੱਤਰੀ ਵੈਲਫੇਅਰ ਬੋਰਡ ਜਿਲਾ ਫਰੀਦਕੋਟ ਦੇ ਚੇਅਰਮੈਨ

June 13, 2026 05:38 PM
Rozana Sehaj times

ਕੋਟਕਪੂਰਾ : ਮੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਵਜੋਂ ਅਰੋੜਾ ਮਹਾਂਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਅਰੋੜਾ ਮਹਾਂਸਭਾ ਕੋਟਕਪੂਰਾ ਇਕਾਈ ਦੇ ਪ੍ਰਧਾਨ ਵਜੋਂ ਸੇਵਾਵਾਂ ਦੇ ਰਹੇ ਕੋਟਕਪੂਰਾ ਦੇ ਪ੍ਰਸਿੱਧ ਸਮਾਜਸੇਵੀ ਹਰੀਸ਼ ਸੇਤੀਆ ਨੂੰ ਅਰੋੜਾ ਖੱਤਰੀ ਵੈਲਫੇਅਰ ਬੋਰਡ ਜਿਲਾ ਫਰੀਦਕੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਸੇਤੀਆ ਦੀ ਇਸ ਨਿਯੁਕਤੀ 'ਤੇ ਸਮੁੱਚੇ ਜਿਲੇ ਅੰਦਰ ਜਿੱਥੇ ਅਰੋੜਾ ਖੱਤਰੀ ਬਰਾਦਰੀ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ, ਉੱਥੇ ਵਪਾਰ ਅਤੇ ਹੋਰ ਵੱਖ-ਵੱਖ ਸੰਸਥਾਵਾਂ ਨਾਲ ਸਬੰਧਤ ਲੋਕਾਂ ਵੱਲੋਂ ਵੀ ਭਾਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਹਰੀਸ਼ ਸੇਤੀਆ ਜੋ ਕਿ ਮੈਰਿਜ ਪੈਲੇਸ ਯੂਨੀਅਨ ਦੇ ਵੀ ਪ੍ਰਧਾਨ ਹਨ ਅਤੇ ਸਮਾਜਸੇਵਾ ਨੂੰ ਸਮਰਪਿਤ ਹੋਰ ਵੱਖ-ਵੱਖ ਸੰਸਥਾਵਾਂ ਨਾਲ ਵੀ ਜੂੜੇ ਹੋਏ ਹਨ, ਉਹ ਲੰਮੇਂ ਸਮੇਂ ਤੋਂ ਅਰੋੜਾ ਮਹਾਂਸਭਾ ਕੋਟਕਪੂਰਾ ਦੇ ਪ੍ਰਧਾਨ ਚੱਲੇ ਆ ਰਹੇ ਹਨ। ਉਨ੍ਹਾਂ ਵੱਲੋਂ ਅਰੋੜਾ ਬਰਾਦਰੀ ਨੂੰ ਇੱਕਜੁਟ ਕਰਨ ਵਿੱਚ ਜਿੱਥੇ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਅਰੋੜਾ ਬਰਾਦਰੀ ਨਾਲ ਸਬੰਧਤ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸ਼੍ਰੀ ਸੇਤੀਆ ਦੀ ਇਸ ਨਿਯੁਕਤੀ 'ਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਮਨਮੋਹਨ ਸਿੰਘ ਚਾਵਲਾ, ਵੇਦ ਅਰੋੜਾ, ਟੀ.ਆਰ ਅਰੋੜਾ, ਜਗਮੋਹਨ ਸਿੰਘ ਜੱਗੀ, ਵਿਜੇ ਨਰੂਲਾ, ਵਿਨੋਦ ਸਚਦੇਵਾ, ਹਰਸ਼ ਅਰੋੜਾ, ਜਤਿੰਦਰ ਚਾਵਲਾ, ਵਿਜੇ ਧਿੰਗੜਾ, ਅਸ਼ੋਕ ਭਜਨ ਚਾਵਲਾ, ਨੀਰਜ ਕੱਕੜ, ਲਲਿਤ ਬਜਾਜ, ਨਰਿੰਦਰ ਬੈੜ੍ਹ, ਵਿਜੇ ਮੌਂਗਾ, ਲਵਲੀ ਅਹੂਜਾ, ਅਮ੍ਰਿਤ ਸੇਤੀਆ, ਵਿੱਕੀ ਅਹੂਜਾ, ਸੁਨੀਲ ਅਰੋੜਾ, ਸੰਨੀ ਅਰੋੜਾ, ਸੁਮਿਤ ਅਰੋੜਾ, ਅਸ਼ਵਨੀ ਚਾਵਲਾ, ਪਵਨ ਸਪਰਾ, ਯੋਗੇਸ਼ ਸਚਦੇਵਾ, ਰਜੇਸ਼ ਗੇਰਾ, ਰਵੀ ਕਾਲੜਾ, ਡਾ.ਗਗਨ ਅਰੋੜਾ, ਡਾ.ਕੇ.ਕੇ. ਕਟਾਰੀਆ, ਰੂਬੀ ਛਾਬੜਾ, ਹਰੀਸ਼ ਬਤਰਾ, ਰਮਨ ਚਾਵਲਾ, ਰਵਿੰਦਰ ਮੌਂਗਾ, ਓਮਕਾਰ ਗੋਇਲ ਪ੍ਰਧਾਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼, ਰਮਨ ਮਨਚੰਦਾ, ਸ਼ਾਮ ਲਾਲ ਮੈਂਗੀ, ਨਰੇਸ਼ ਮਿੱਤਲ, ਉਮੇਸ਼ ਗਰਗ, ਸਾਧੂ ਰਾਮ ਦਿਓੜਾ, ਜਸਵਿੰਦਰ ਸਿੰਘ ਜੋੜਾ, ਸੁਮਿਤ ਚਾਵਲਾ, ਮਹੇਸ਼ ਕਟਾਰੀਆ, ਰਕੇਸ਼ ਕਾਲੜਾ, ਅਮਰ ਸਿੰਘ ਮੱਕੜ, ਐਸ.ਪੀ. ਸਿੰਘ, ਮਹਿੰਦਰ ਪਾਲ ਸਿੰਘ, ਕ੍ਰਿਸ਼ਨ ਕੁਕਰੇਜਾ, ਪ੍ਰੇਮ ਮਹਿੰਦੀਰੱਤਾ, ਮਨਜੀਤ ਸਿੰਘ ਸ਼ੰਮੀ, ਐਮ.ਪੀ. ਸਿੰਘ, ਪ੍ਰਦੀਪ ਸਿਵੀਆਂ, ਸ਼ੈਂਟੀ ਮਖੀਜਾ, ਰਜੇਸ਼ ਅਰੋੜਾ, ਤਰਸੇਮ ਧਿੰਗੜਾ, ਸੰਜੀਵ ਧਿੰਗੜਾ, ਡਾ.ਜਗਪ੍ਰੀਤ, ਡਾ. ਵਿਸ਼ੇਸ਼ ਬੁੱਧੀਰਾਜਾ, ਰਿੱਕੀ ਵਿਨੋਚਾ, ਜਸਵਿੰਦਰ ਗੁੰਬਰ ਨੇ ਕਿਹਾ ਕਿ ਇਸ ਨਾਲ ਸਮੁੱਚੇ ਜਿਲੇ ਦੇ ਅਰੋੜਾ ਬਰਾਦਰੀ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੱਡਾ ਸਹਿਯੋਗ ਮਿਲੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ